05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਸੰਗਰੂਰ ਰੈਲੀ ਲਈ ਕਾਫ਼ਲੇ ਸਮੇਤ ਹੋਏ ਰਵਾਨਾ

ਖਰੜ, 4 ਨਵੰਬਰ (ਜੰਡਪੁਰੀ)-ਕਾਂਗਰਸ ਪਾਰਟੀ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ‘ਚ ਸ਼ਮੂਲੀਅਤ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਇਲਾਕੇ ਦੇ ਪੰਚਾਂ-ਸਰਪੰਚਾਂ ਤੇ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਜੀਤੀ ਪਡਿਆਲਾ ਨੇ ਕਿਹਾ ਕਿ ਕਾਂਗਰਸ ਦਾ ਟੀਚਾ ਸਿਰਫ਼ ਸੱਤਾ ਹਾਸਿਲ ਕਰਨਾ ਨਹੀਂ, ਸਗੋਂ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣਾ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਨਸ਼ਾ ਤੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 05-11-2026
ਖਰੜ, 4 ਨਵੰਬਰ (ਜੰਡਪੁਰੀ)-ਕਾਂਗਰਸ ਪਾਰਟੀ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ‘ਚ ਸ਼ਮੂਲੀਅਤ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਇਲਾਕੇ ਦੇ ਪੰਚਾਂ-ਸਰਪੰਚਾਂ ਤੇ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਜੀਤੀ ਪਡਿਆਲਾ ਨੇ ਕਿਹਾ ਕਿ ਕਾਂਗਰਸ ਦਾ ਟੀਚਾ ਸਿਰਫ਼ ਸੱਤਾ ਹਾਸਿਲ ਕਰਨਾ ਨਹੀਂ, ਸਗੋਂ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣਾ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਨਸ਼ਾ ਤੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਕਿਹਾ ਪੰਜਾਬ ਦੀ ਖੁਸ਼ਹਾਲੀ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ‘ਚੋਂ ਚੱਲਦਾ ਕਰਨਾ ਜ਼ਰੂਰੀ ਹੈ। ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਸਮੇਤ ਪਾਰਟੀ ਸਮਰਥਕ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮੁੰਧੋਂ ਵਲੋਂ ਪਿੰਡ ਅਭੇਪੁਰ ਵਿਖੇ ਮੀਟਿੰਗ ਅਗਲੀ ਖ਼ਬਰ ਕੌਮੀ ਟਰੈਕਿੰਗ ਕੈਂਪ ਵਿਚ ਹਿੱਸਾ ਲੈਣ ਉਪਰੰਤ ਸਕੂਲ ਪਰਤਣ ਤੇ ਐਨ.ਸੀ.ਸੀ. ਕੈਡਿਟ ਦਾ ਹੋਇਆ ਸਵਾਗਤ
Ad Position 24