07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਕੂਲ ਕਾਰਨੀਵਲ ਦਾ ਆਯੋਜਨ

ਢੇਰ, 7 ਨਵੰਬਰ (ਸ਼ਿਵ ਕੁਮਾਰ ਕਾਲੀਆ)-ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਵਿਖੇ ਉਤਸ਼ਾਹ ਤੇ ਉਮੰਗ ਨਾਲ ਸਕੂਲ ਕਾਰਨੀਵਲ ਦਾ ਆਯੋਜਨ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 08-11-2026
ਢੇਰ, 7 ਨਵੰਬਰ (ਸ਼ਿਵ ਕੁਮਾਰ ਕਾਲੀਆ)-ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਵਿਖੇ ਉਤਸ਼ਾਹ ਤੇ ਉਮੰਗ ਨਾਲ ਸਕੂਲ ਕਾਰਨੀਵਲ ਦਾ ਆਯੋਜਨ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ। ਕਾਰਨੀਵਲ ਵਿਚ ਵੱਖ-ਵੱਖ ਮਨੋਰੰਜਕ ਗਤੀਵਿਧੀਆਂ, ਸਭਿਆਚਾਰਕ ਪੇਸ਼ਕਾਰੀਆਂ, ਖੇਡਾਂ, ਖਾਣ-ਪੀਣ ਦੇ ਸਟਾਲਾਂ ਤੇ ਰਚਨਾਤਮਕ ਪ੍ਰਦਰਸ਼ਨੀਆਂ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਆਪਣੀ ਕਲਾ, ਹੁਨਰ ਤੇ ਪ੍ਰਤਿਭਾ ਦਿਖਾਉਣ ਦਾ ਸੁਨਹਿਰੀ ਮੌਕਾ ਮਿਲਿਆ। ਸਮੁੱਚਾ ਸਮਾਗਮ ਖੁਸ਼ੀਆਂ, ਉਤਸ਼ਾਹ ਤੇ ਯਾਦਗਾਰੀ ਪਲਾਂ ਨਾਲ ਭਰਪੂਰ ਰਿਹਾ। ਅਜਿਹੇ ਉਪਰਾਲੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਸਕੂਲ ਅਤੇ ਮਾਪਿਆਂ ਵਿਚਕਾਰ ਆਪਸੀ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਰੂਪਨਗਰ ਨੇ ਚੰਦੂਮਾਜਰਾ ਦੇ ਪਾਰਟੀ ਨੂੰ ਛੱਡ ਕੇ ਜਾਣ ਦੀ ਕੀਤੀ ਨਿਖੇਧੀ ਅਗਲੀ ਖ਼ਬਰ ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24