08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਵਿਧਾਇਕ ਚੱਢਾ ਨੇ ਹਲਕਾ ਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਦਿੱਤੀ ਵਧਾਈ

ਨੂਰਪੁਰ ਬੇਦੀ, 7 ਨਵੰਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦੀਵਾਲੀ ਦੇ ਸ਼ੁਭ ਮੌਕੇ ‘ਤੇ ਹਲਕਾ ਨਿਵਾਸੀਆਂ ਨੂੰ ਵਧਾਈਆਂ ਦਿੱਤੀਆਂ| ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਆਪਣੇ ਸੰਦੇਸ਼ ‘ਚ ਆਖਿਆ ਕਿ ਇਹ ਤਿਓਹਾਰ ਏਕਤਾ, ਸਦਭਾਵਨਾ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ ਤੇ ਸਾਨੂੰ ਮਨੁੱਖਤਾ ਦੀ ਸੇਵਾ ਕਰਨ ਦੀ ਵੀ ਪ੍ਰੇਰਨਾ ਦਿੰਦਾ ਹੈ| ਉਨ੍ਹਾਂ ਕਿਹਾ ਕਿ ਸਾਨੂੰ ਇਸ ਤਿਉਹਾਰ ਦੇ ਅਸਲ ਉਦੇਸ਼ ਤੋਂ ਸਿੱਖਿਆ ਲੈ ਕੇ ਨਾ ਕੇਵਲ ਮਹਾਪੁਰਸ਼ਾਂ ਦੇ ਜੀਵਨ ਉਪਦੇਸ਼ ਨੂੰ ਧਾਰਨ ਕਰਨਾ ਚਾਹੀਦਾ ਹੈੈ, ਬਲਕਿ ਮਾਨਵਤਾ ਦੀ ਸੇਵਾ ‘ਚ ਜੁੱਟ ਕੇ ਨੇਕ ਰਸਤੇ ‘ਤੇ ਚੱਲਣਾ ਚਾਹੀਦਾ ਹੈ | ਵਿਧਾਇਕ ਐਡਵੋਕੇਟ ਚੱਢਾ ਨੇ ਕਿਹਾ ਕਿ ਉਕਤ ਦੀਵਾਲੀ ਦਾ ਪਾਵਨ ਪਵਿੱਤਰ ਤਿਉਹਾਰ ਸਭ ਦੇ ਜੀਵਨ ‘ਚ ਖੁਸ਼ੀਆਂ ਲਿਆਵੇ ਅਤੇ ਪ੍ਰਮਾਤਮਾ ਹਰ ਇਕ ਨੂੰ ਤੰਦਰੁਸਤੀ ਪ੍ਰਦਾਨ ਕਰੇ| ਉਨ੍ਹਾਂ ਕਿਹਾ ਕਿ ਆਓ ਇਸ ਮੌਕੇ ਗਰੀਬਾਂ, ਬੇਸਹਾਰਾ ਤੇ ਲੋੜਵੰਦਾਂ ਲਈ ਆਸ ਤੇ ਖੁਸ਼ਹਾਲੀ ਦੀ ਕਿਰਨ ਬਣਨ ਦਾ ਸੰਕਲਪ ਲਈਏ| ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਦੀਵਾਲੀ ਸਫਾਈ ਤੇ ਸਵੱਛਤਾ ਦਾ ਤਿਉਹਾਰ ਵੀ ਹੈ| ਉਨ੍ਹਾਂ ਹਲਕੇ ਦੇ ਸਮੂਹ ਨਾਗਰਿਕਾਂ ਨੂੰ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਤੇ ਉਨ੍ਹਾਂ ਦੀ ਕੁਸ਼ਲਤਾ ਦੀ ਕਾਮਨਾ ਕੀਤੀ| ਉਨ੍ਹਾਂ ਨੇ ਹਲਕੇ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ ਹਨ।

Ad Position 21
No active advertisement
ਅਜੀਤ ਡੈਸਕ 08-11-2026

Ad Position 22
No active advertisement
ਪਿਛਲੀ ਖ਼ਬਰ ਦੁੱਧ ਉਤਪਾਦਕ ਸਭਾ ਢਾਹੇ ਨੇ 8 ਲੱਖ 84 ਹਜ਼ਾਰ ਦਾ ਬੋਨਸ ਵੰਡਿਆ ਅਗਲੀ ਖ਼ਬਰ ਚੰਦੂਮਾਜਰਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਵਾਪਸੀ ਦਾ ਅਕਾਲੀ ਆਗੂਆਂ ਨੇ ਕੀਤਾ ਸਵਾਗਤ
Ad Position 24