10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅੱਜ ਬਿਜਲੀ ਬੰਦ ਰਹੇਗੀ

ਨੂਰਪੁਰ ਬੇਦੀ, 9 ਨਵੰਬਰ (ਹਰਦੀਪ ਸਿੰਘ ਢੀਂਡਸਾ)-ਐਸ. ਡੀ.

Ad Position 21
No active advertisement
ਅਜੀਤ ਡੈਸਕ 10-11-2026
ਨੂਰਪੁਰ ਬੇਦੀ, 9 ਨਵੰਬਰ (ਹਰਦੀਪ ਸਿੰਘ ਢੀਂਡਸਾ)-ਐਸ. ਡੀ. ਓ. ਪਾਵਰਕਾਮ ਨੇ ਜਾਰੀ ਬਿਆਨ ਵਿਚ ਦੱਸਿਆ ਕਿ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਨੂੰ 2 ਵਜੇ ਤੱਕ 11 ਕੇ ਵੀ ਮੁਕਾਰੀ ਫੀਡਰ ਤੇ ਸ਼ਡਿਊਲ ਮੈਂਟੇਨਸ ਅਧੀਨ ਪਰਮਿਟ ਰਹੇਗਾ। ਪਰਮਿਟ ਦੌਰਾਨ ਸਿੰਘਪੁਰ, ਗੋਪਾਲਪੁਰ, ਬਿੱਲਪੁਰ, ਜੇਤੇਵਾਲ, ਮਵਾ, ਮੁਕਾਰੀ, ਭੈਣੀ, ਮੋਠਾਪੁਰ, ਗੋਬਿੰਦਪੁਰ ਬੇਲਾ, ਅਮਰਪੁਰ ਬੇਲਾ ਤੇ ਚੰਦਪੁਰ ਬੇਲਾ ਆਦਿ ਪਿੰਡਾਂ ਦੀ ਮੋਟਰਾਂ ਦੀ ਸਪਲਾਈ ਬੰਦ ਰਹੇਗੀ ਅਤੇ ਇਸ ਤੋਂ ਇਲਾਵਾ ਕੁੱਝ ਕੁ ਘਰਾਂ ਦੀ ਸਪਲਾਈ ਵੀ ਬੰਦ ਰਹੇਗੀ ਜਿਹੜੇ ਕਿ ਮੁਕਾਰੀ ਫੀਡਰ ’ਤੇ ਚਲਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੇਸੀ ਘਿਓ... ਅਗਲੀ ਖ਼ਬਰ ਥਰਮਲ ਪਲਾਂਟ ਰੂਪਨਗਰ ਦੇ 800...
Ad Position 24