10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਮੋਰਿੰਡਾ ਦਾ ਚੋਣ ਇਜਲਾਸ

ਮੋਰਿੰਡਾ, 10 ਨਵੰਬਰ (ਤਰਲੋਚਨ ਸਿੰਘ ਕੰਗ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਮੋਰਿੰਡਾ ਦਾ ਚੋਣ ਇਜਲਾਸ ਜ਼ਿਲ੍ਹਾ ਸਕੱਤਰ ਮਲਾਗਰ ਸਿੰਘ ਖਮਾਣੋਂ ਦੀ ਅਗਵਾਈ ਹੇਠ ਲੇਬਰ ਚੌਕ ਮੋਰਿੰਡਾ ਵਿਖੇ ਹੋਇਆ। ਇਸ ਸੰਬੰਧੀ ਇਫਟੂ ਦੇ ਜ਼ਿਲ੍ਹਾ ਕਮੇਟੀ ਮੈਂਬਰ ਨਿਰਮਲ ਸਿੰਘ ਨੇ ਦੱਸਿਆ ਕਿ ਚੋਣ ਇਜਲਾਸ ਦੌਰਾਨ ਸਰਬ ਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ’ਚ ਨਿਰਮਲ ਸਿੰਘ ਮੋਰਿੰਡਾ ਨੂੰ ਚੇਅਰਮੈਨ, ਜਸਪਾਲ ਸਿੰਘ ਚਲਾਕੀ ਨੂੰ ਪ੍ਰਧਾਨ, ਪ੍ਰਕਾਸ਼ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਭਰਤ ਪ੍ਰਕਾਸ਼ ਨੂੰ ਸੀਨੀਅਰ ਮੀਤ ਪ੍ਰਧਾਨ, ਦਰਸ਼ਨ ਸਿੰਘ ਨੂੰ ਮੀਤ ਪ੍ਰਧਾਨ, ਮਨਜੀਤ ਸਿੰਘ ਨੂੰ ਮੀਤ ਪ੍ਰਧਾਨ, ਰਣਵੀਰ ਸਿੰਘ ਕਾਂਝਲਾ ਨੂੰ ਕੈਸ਼ੀਅਰ, ਰੁਪਿੰਦਰ ਸਿੰਘ ਬਮਨਾੜਾ ਨੂੰ ਸਕੱਤਰ ਬਲਵੀਰ ਸਿੰਘ ਨੂੰ ਪ੍ਰੈੱਸ ਸਕੱਤਰ, ਸੋਹਣ ਸਿੰਘ ਨੂੰ ਪ੍ਰਚਾਰ ਸਕੱਤਰ, ਗੁਰਮੀਤ ਸਿੰਘ ਕਾਂਝਲਾ ਨੂੰ ਸਲਾਹਕਾਰ ਨਿਯੁਕਤ ਕੀਤਾ।

Ad Position 21
No active advertisement
ਅਜੀਤ ਡੈਸਕ 11-11-2026
ਮੋਰਿੰਡਾ, 10 ਨਵੰਬਰ (ਤਰਲੋਚਨ ਸਿੰਘ ਕੰਗ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਮੋਰਿੰਡਾ ਦਾ ਚੋਣ ਇਜਲਾਸ ਜ਼ਿਲ੍ਹਾ ਸਕੱਤਰ ਮਲਾਗਰ ਸਿੰਘ ਖਮਾਣੋਂ ਦੀ ਅਗਵਾਈ ਹੇਠ ਲੇਬਰ ਚੌਕ ਮੋਰਿੰਡਾ ਵਿਖੇ ਹੋਇਆ। ਇਸ ਸੰਬੰਧੀ ਇਫਟੂ ਦੇ ਜ਼ਿਲ੍ਹਾ ਕਮੇਟੀ ਮੈਂਬਰ ਨਿਰਮਲ ਸਿੰਘ ਨੇ ਦੱਸਿਆ ਕਿ ਚੋਣ ਇਜਲਾਸ ਦੌਰਾਨ ਸਰਬ ਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ’ਚ ਨਿਰਮਲ ਸਿੰਘ ਮੋਰਿੰਡਾ ਨੂੰ ਚੇਅਰਮੈਨ, ਜਸਪਾਲ ਸਿੰਘ ਚਲਾਕੀ ਨੂੰ ਪ੍ਰਧਾਨ, ਪ੍ਰਕਾਸ਼ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਭਰਤ ਪ੍ਰਕਾਸ਼ ਨੂੰ ਸੀਨੀਅਰ ਮੀਤ ਪ੍ਰਧਾਨ, ਦਰਸ਼ਨ ਸਿੰਘ ਨੂੰ ਮੀਤ ਪ੍ਰਧਾਨ, ਮਨਜੀਤ ਸਿੰਘ ਨੂੰ ਮੀਤ ਪ੍ਰਧਾਨ, ਰਣਵੀਰ ਸਿੰਘ ਕਾਂਝਲਾ ਨੂੰ ਕੈਸ਼ੀਅਰ, ਰੁਪਿੰਦਰ ਸਿੰਘ ਬਮਨਾੜਾ ਨੂੰ ਸਕੱਤਰ ਬਲਵੀਰ ਸਿੰਘ ਨੂੰ ਪ੍ਰੈੱਸ ਸਕੱਤਰ, ਸੋਹਣ ਸਿੰਘ ਨੂੰ ਪ੍ਰਚਾਰ ਸਕੱਤਰ, ਗੁਰਮੀਤ ਸਿੰਘ ਕਾਂਝਲਾ ਨੂੰ ਸਲਾਹਕਾਰ ਨਿਯੁਕਤ ਕੀਤਾ। ਇਜਲਾਸ ਦੌਰਾਨ ਮਤੇ ਪਾਸ ਕਰਕੇ ਮੰਗ ਕੀਤੀ ਕਿ ਅੱਠ ਘੰਟੇ ਦੀ ਦਿਹਾੜੀ ਦੇ ਕਾਨੂੰਨ ਨੂੰ ਬਹਾਲ ਰੱਖਿਆ ਜਾਵੇ, ਮਜ਼ਦੂਰਾਂ ਦੀ ਘੱਟੋ-ਘੱਟ ਪੈਨਸ਼ਨ 10 ਹਜ਼ਾਰ ਕੀਤੀ ਜਾਵੇ, ਐਕਸ ਗਰੇਸ਼ੀਆ ਮੈਡੀਕਲ ਕਲੇਮ ਆਦਿ ਵਿਚ 15ਵੇਂ ਲੇਬਰ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਤਹਿਤ ਵਾਧਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦਿਨੇਸ਼ ਚੱਢਾ ਨੇ ਤਖਤਗੜ੍ਹ ’ਚ ਨਾਈਟ ਫੁੱਟਬਾਲ ਟੂਰਨਾਮੈਂਟ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਆਲੋਵਾਲ ’ ਚ 37 ਵਾਂ ਸਭਿਆਚਾਰਕ ਮੇਲਾ ਸਮਾਪਤ
Ad Position 24