11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅੱਜ ਟਿੱਬਾ ਟੱਪਰੀਆਂ ਫੀਡਰ ਦੀ ਬਿਜਲੀ ਸਪਲਾਈ ਬੰਦ ਰਹੇਗੀ

ਨੂਰਪੁਰ ਬੇਦੀ, 11 ਨਵੰਬਰ (ਵਿੰਦਰਪਾਲ ਝਾਂਡੀਆਂ)-66 ਕੇ ਵੀ ਸਬ ਸਟੇਸ਼ਨ ਬਜਰੂੜ੍ਹ ਅਧੀਨ ਪੈਂਦੇ ਟਿੱਬਾ ਟੱਪਰੀਆਂ ਫੀਡਰ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਰਨ ਲਈ ਮਿਤੀ 12 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਬੰਦ ਰਹੇਗੀ। ਵਧੀਕ ਸਹਾਇਕ ਇੰਜੀਨੀਅਰ ਉਪ ਦਫ਼ਤਰ ਤਖਤਗੜ੍ਹ ਇੰਜੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਪਲਾਈ ਚਾਲੂ ਕਰਨ ਦਾ ਸਮਾਂ ਘੱਟ ਵੱਧ ਵੀ ਹੋ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 12-11-2026
ਨੂਰਪੁਰ ਬੇਦੀ, 11 ਨਵੰਬਰ (ਵਿੰਦਰਪਾਲ ਝਾਂਡੀਆਂ)-66 ਕੇ ਵੀ ਸਬ ਸਟੇਸ਼ਨ ਬਜਰੂੜ੍ਹ ਅਧੀਨ ਪੈਂਦੇ ਟਿੱਬਾ ਟੱਪਰੀਆਂ ਫੀਡਰ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਰਨ ਲਈ ਮਿਤੀ 12 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਬੰਦ ਰਹੇਗੀ। ਵਧੀਕ ਸਹਾਇਕ ਇੰਜੀਨੀਅਰ ਉਪ ਦਫ਼ਤਰ ਤਖਤਗੜ੍ਹ ਇੰਜੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਪਲਾਈ ਚਾਲੂ ਕਰਨ ਦਾ ਸਮਾਂ ਘੱਟ ਵੱਧ ਵੀ ਹੋ ਸਕਦਾ ਹੈ। ਪਰਮਿਟ ਅਧੀਨ ਟਿੱਬਾ ਟੱਪਰੀਆਂ ਫੀਡਰ ਦੇ ਪਿੰਡ ਅਬਿਆਣਾ, ਨੰਗਲ, ਮਾਧੋਪੁਰ, ਦਹੀਰਪੁਰ, ਬਟਾਰਲਾ, ਹਰੀਪੁਰ ਫੂਲੜੇ, ਟਿੱਬਾ ਟੱਪਰੀਆਂ ਖੀਣ ਮਾਜਰਾ, ਖੱਡ ਰਾਜਗੀਰੀ, ਖੱਡ ਬਠਲੌਰ ਆਦਿ ਪਿੰਡਾਂ ਦੀ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ਦੇ ਰੈੱਡ ਰਿਬਨ ਕਲੱਬ ਨੇ ਅੰਤਰ- ਸਕੂਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਅੱਜ ਵੱਖ - ਵੱਖ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ
Ad Position 24