14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਰਥਲੀ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ 1100 ਮੀਟਰ ਲੰਬਾ ਨਿਕਾਸੀ ਨਾਲਾ ਬਣ ਕੇ ਹੋਇਆ ਮੁਕੰਮਲ

ਨੂਰਪੁਰ ਬੇਦੀ, 14 ਨਵੰਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕੇ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਸਰਥਲੀ ਵਿਖੇ ਨਿਕਾਸੀ ਨਾਲੇ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਗਿਆ ਹੈ। ਮੁੱਖ ਸੜਕ ਦੇ ਨਾਲ ਬਣਾਏ ਇਸ ਨਿਕਾਸੀ ਨਾਲੇ ਦੀ ਲੰਬਾਈ ਲਗਪਗ 1100 ਮੀਟਰ ਹੈ, ਜਿਸ ’ਤੇ ਕਰੀਬ 60 ਲੱਖ ਰੁਪਏ ਦੀ ਲਾਗਤ ਆਈ ਹੈ।

Ad Position 21
No active advertisement
ਅਜੀਤ ਡੈਸਕ 15-11-2026
ਨੂਰਪੁਰ ਬੇਦੀ, 14 ਨਵੰਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕੇ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਸਰਥਲੀ ਵਿਖੇ ਨਿਕਾਸੀ ਨਾਲੇ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਗਿਆ ਹੈ। ਮੁੱਖ ਸੜਕ ਦੇ ਨਾਲ ਬਣਾਏ ਇਸ ਨਿਕਾਸੀ ਨਾਲੇ ਦੀ ਲੰਬਾਈ ਲਗਪਗ 1100 ਮੀਟਰ ਹੈ, ਜਿਸ ’ਤੇ ਕਰੀਬ 60 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਪ੍ਰਾਜੈਕਟ ਦੀ ਮਹੱਤਤਾ ਇਸ ਗੱਲ ਤੋਂ ਵੀ ਸਮਝੀ ਜਾ ਸਕਦੀ ਹੈ ਕਿ ਮੁੱਖ ਸੜਕ ਦੇ ਨਾਲ ਲਗਪਗ 1100 ਮੀਟਰ ਲੰਬਾਈ ਵਿਚ ਨਾਲੇ ਦਾ ਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਸੜਕ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਤੇ ਇਸ ਰਸਤੇ ਤੋਂ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਵੀ ਲਾਭ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਚੱਲਦੇ ਕੈਂਟਰ ਨੂੰ ਲੱਗੀ ਅੱਗ, ਡਰਾਈਵਰ ਨੇ ਸਮੇਂ ਸਿਰ ਗੱਡੀ ਰੋਕ ਕੇ ਬਚਾਈ ਆਪਣੀ ਜਾਨ
Ad Position 24