15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਾਂਗਰਸੀ ਆਗੂ ਨੂੰ ਸਦਮਾ, ਭਰਜਾਈ ਸਵਰਗਵਾਸ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਜੇ. ਐਸ.

Ad Position 21
No active advertisement
ਮਾਤਾ ਕਮਲਾ ਦੇਵੀ 15-11-2026
ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਜੇ. ਐਸ. ਨਿੱਕੂਵਾਲ)-ਇੱਥੋਂ ਨੇੜਲੇ ਪਿੰਡ ਲੋਦੀਪੁਰ ਦੇ ਸਾਬਕਾ ਸਰਪੰਚ ਅਮਨਦੀਪ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਗਰਮ ਵਕੀਲ ਐਡ. ਜਗਦੀਪ ਸਿੰਘ ਦੀ ਮਾਤਾ ਕਮਲਾ ਦੇਵੀ (70) ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਦੱਸਣਯੋਗ ਹੈ ਕਿ ਉਹ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਸਵਰਨ ਸਿੰਘ ਲੋਦੀਪੁਰ ਦੀ ਭਰਜਾਈ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਤੋਂ ਸੇਵਾ ਮੁਕਤ ਐਸ. ਡੀ. ਓ. ਹਰਮੀਤ ਸਿੰਘ ਦੀ ਧਰਮ ਪਤਨੀ ਸਨ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਅਧਿਆਪਕਾ ਪੁੱਤਰੀ ਗੁਰਪ੍ਰੀਤ ਕੌਰ ਦਾ ਹੱਸਦਾ ਵੱਸਦਾ ਪਰਿਵਾਰ ਛੱਡ ਗਏ ਹਨ। ਉਨ੍ਹਾਂ ਦੇ ਅਕਾਲ ਚਲਾਣੇ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਪਰਿਵਾਰ ਲਈ ਵੱਡਾ ਘਾਟਾ ਦੱਸਿਆ ਹੈ। ਇਸ ਮੌਕੇ ਬਾਬਾ ਜਰਨੈਲ ਸਿੰਘ ਕਾਰਸੇਵਾ ਵਾਲੇ, ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਮੋਹਨ ਸਿੰਘ ਢਾਹੇ, ਅੰਤ੍ਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਭਾਜਪਾ ਆਗੂ ਐਡ. ਅਰਵਿੰਦ ਮਿੱਤਲ, ਸਾਬਕਾ ਪ੍ਰਧਾਨ ਹਰਦਿਆਲ ਸਿੰਘ ਬੈਂਸ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਗੀ, ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਸਾਬਕਾ ਚੇਅਰਮੈਨ ਰਮੇਸ ਚੰਦਰ ਦਸ ਗਰਾਈ, ਹਰਬੰਸ ਲਾਲ ਮਹਿੰਦਲੀ, ਕਮਲ ਦੇਵ ਜੋਸੀ, ਸੀਨੀਅਰ ਕਾਂਗਰਸੀ ਪ੍ਰੇਮ ਸਿੰਘ ਬਾਸੋਵਾਲ, ਸਾਬਕਾ ਚੇਅਰਮੈਨ ਮੋਹਨ ਸਿੰਘ ਡੂਮੇਵਾਲ, ਚੌਧਰੀ ਪਹੂ ਲਾਲ ਲਖੇੜ, ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ, ਭਾਜਪਾ ਆਗੂ ਬਲਰਾਮ ਪਰਾਸ਼ਰ, ਭਾਗ ਸਿੰਘ ਭੈਣੀ, ਇੰਦਰਜੀਤ ਕੌਸ਼ਲ, ਡਾ. ਆਤਮਾ ਸਿੰਘ ਰਾਣਾ, ਆਤਮਾ ਸਿੰਘ ਘੱਟੀਵਾਲ, ਵਿਜੇ ਗਰਚਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਸਾਬਕਾ ਕੌਂਸਲਰ ਨਰਿੰਦਰ ਸੈਣੀ, ਮਹਿਲਾ ਕਾਂਗਰਸੀ ਆਗੂ ਕਮਲਦੀਪ ਕੌਰ ਸੈਣੀ, ਸਾਬਕਾ ਸਰਪੰਚ ਮਨਜੀਤ ਸਿੰਘ ਬਾਸੋਵਾਲ, ਭੁਪਿੰਦਰਪਾਲ ਸ਼ਾਹ, ਐਡ. ਜ਼ਸਵਿੰਦਰ ਸਿੰਘ ਢਿੱਲੋਂ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਸਤਿਗੁਰ ਓਟ ਆਸਰਾ ਟਰੱਸਟ ਦੇ ਚੇਅਰਮੈਨ ਤਰਲੋਚਨ ਸਿੰਘ ਚੱਠਾ, ਵਪਾਰ ਮੰਡਲ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗੰਡਾ, ਆਪ ਆਗੂ ਜ਼ਸਵੀਰ ਸਿੰਘ ਅਰੋੜਾ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਬਲਵੀਰ ਸਿੰਘ ਭੀਰੀ, ਰਘਵੀਰ ਸਿੰਘ ਘਨਾਰੂ, ਕੇਸਰ ਸਿੰਘ ਮੂਸਾਪੁਰ, ਕਿਸ਼ਾਨ ਆਗੂ ਜੈਮਲ ਸਿੰਘ ਭੜੀ, ਮੁਨੀਸ਼ ਕੇਅਰਪਾਲ, ਸਾਬਕਾ ਕੌਂਸਲਰ ਇੰਦਰਜੀਤ ਸਿੰਘ ਬੇਦੀ, ਨੰਬਰਦਾਰ ਸੰਦੀਪ ਸਿੰਘ ਕਲੋਤਾ, ਸੁਰਜੀਤ ਸਿੰਘ ਮਹਿਰੋਲੀ, ਸੁਖਦੇਵ ਸਿੰਘ ਮਹਿਰੋਲੀ, ਜ਼ਸਵੀਰ ਸਿੰਘ ਸਸਕੌਰ, ਡਾ. ਰਾਮ ਆਸਰਾ ਸਿੰਘ, ਕਿਰਪਾਲ ਸਿੰਘ ਭੱਟੋਂ, ਗੁਰਜਤਿੰਦਰਪਾਲ ਸਿੰਘ ਗਨੂਰਾ, ਰਣਜੀਤ ਕਾਲਾ, ਰਕੇਸ ਬਿੱਟੂ ਆਦਿ ਨੇ ਗਹਿਰੇ ਦਾ ਇਜ਼ਹਾਰ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸੇਂਟ ਕਾਰਮਲ ਸਕੂਲ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ’ਚ ਲਾਵਾਰਸ ਕੁੱਤਿਆਂ ਤੋਂ ਨਿਜਾਤ ਦਵਾਉਣ ਦੀ ਮੰਗ
Ad Position 24