‘ ਆਪ ’ ਚੰਡੀਗੜ੍ਹ ਵਲੋਂ ਸਾਹਿਲ ਦੂਬੇ ਨੂੰ ਮੀਡੀਆ ਕੋ - ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ
ਚੰਡੀਗੜ੍ਹ, 14 ਨਵੰਬਰ (ਔਜਲਾ)-ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਸਾਹਿਲ ਦੂਬੇ ਨੂੰ ਮੀਡੀਆ ਕੋ-ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਦੌਰਾਨ ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਜਰਨੈਲ ਸਿੰਘ, ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੈ ਪਾਲ ਸਿੰਘ ਨੇ ਸਾਹਿਲ ਦੂਬੇ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਚੰਡੀਗੜ੍ਹ, 14 ਨਵੰਬਰ (ਔਜਲਾ)-ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਸਾਹਿਲ ਦੂਬੇ ਨੂੰ ਮੀਡੀਆ ਕੋ-ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਦੌਰਾਨ ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਜਰਨੈਲ ਸਿੰਘ, ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੈ ਪਾਲ ਸਿੰਘ ਨੇ ਸਾਹਿਲ ਦੂਬੇ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਿਹਨਤੀ ਵਰਕਰਾਂ ਨੂੰ ਮਹੱਤਵਪੂਰਨ ਜਿੰਮੇਵਾਰੀਆਂ ਦੇਣ ’ਚ ਵਿਸ਼ਵਾਸ ਰੱਖਦੀ ਹੈ। ਸਾਹਿਲ ਦੂਬੇ ਨੂੰ ਬਤੌਰ ਮੀਡੀਆ ਕੋ-ਇੰਚਾਰਜ ਦੇ ਤੌਰ ’ਤੇ ਪੂਰੀ ਲਗਨ ਤੇ ਨਿਸ਼ਠਾ ਨਾਲ ਪਾਰਟੀ ਦੀ ਵਿਚਾਰਧਾਰਾ ਨੂੰ ਲੈ ਕੇ ਕਾਰਜ ਕਰਨਗੇ। ਇਸੇ ਤਰ੍ਹਾਂ ਦੇ ਵਿਚਾਰ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੈ ਪਾਲ ਸਿੰਘ ਵਲੋਂ ਪ੍ਰਗਟਾਏ ਗਏ। 14 ਸੀਐਚਡੀ24