18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਪੁਲਿਸ ਨੇ ਇਲਾਕੇ ਅੰਦਰ ਚੌਕਸੀ ਵਧਾਈ

ਪੁਰਖਾਲੀ, 18 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਇਲਾਕੇ ਅੰਦਰ ਅਮਨ ਸ਼ਾਂਤੀ ਬਰਕਰਾਰ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੁਲੀਸ ਚੌਕੀ ਪੁਰਖਾਲੀ ਦੀ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ। ਇਸ ਸਬੰਧੀ ਚੌਕੀ ਇੰਚਾਰਜ ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਲਾਕੇ ਅੰਦਰ ਅਮਨ ਸ਼ਾਂਤੀ ਬਣਾਈ ਰੱਖਣ ਦੇ ਲਈ ਪੁਲੀਸ ਵਲੋਂ ਇਲਾਕੇ ਅੰਦਰ ਗਸ਼ਤ ਵਧਾ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 19-11-2026
ਪੁਰਖਾਲੀ, 18 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਇਲਾਕੇ ਅੰਦਰ ਅਮਨ ਸ਼ਾਂਤੀ ਬਰਕਰਾਰ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੁਲੀਸ ਚੌਕੀ ਪੁਰਖਾਲੀ ਦੀ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ। ਇਸ ਸਬੰਧੀ ਚੌਕੀ ਇੰਚਾਰਜ ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਲਾਕੇ ਅੰਦਰ ਅਮਨ ਸ਼ਾਂਤੀ ਬਣਾਈ ਰੱਖਣ ਦੇ ਲਈ ਪੁਲੀਸ ਵਲੋਂ ਇਲਾਕੇ ਅੰਦਰ ਗਸ਼ਤ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵਲੋਂ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਲੋਕਾਂ ਤੇ ਖ਼ਾਸ ਨਜ਼ਰ ਰੱਖੀ ਜਾ ਰਹੀ ਹੈ । ਉਨ੍ਹਾਂ ਇਸ ਸਬੰਧੀ ਇਲਾਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਇਲਾਕੇ ਅੰਦਰ ਅਮਨ ਸ਼ਾਂਤੀ ਕਾਇਮ ਰੱਖੀ ਜਾਵੇ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖੀ ਜਾਵੇ । ਇਸ ਮੌਕੇ ਐੱਚ. ਸੀ. ਕੰਵਲਪ੍ਰੀਤ ਸਿੰਘ, ਐੱਚ. ਸੀ. ਅਮਰੀਕ ਸਿੰਘ, ਪੀ. ਐੱਚ. ਜੀ. ਪ੍ਰਕਾਸ਼ ਚੰਦ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪਚਰੰਡਾ ਵਿਚ ਪੀਣ ਵਾਲੇ ਪਾਣੀ ਦੀ ਸਹੂਲਤ ਲਈ 3 ਲੱਖ ਰੁਪਏ ਦੀ ਗਰਾਂਟ ਜਾਰੀ ਅਗਲੀ ਖ਼ਬਰ ਡਾ. ਹਰਜਿੰਦਰ ਸਿੰਘ ਚੀਮਾ ਨੇ ਗਊਸ਼ਾਲਾ ਲਈ ਵਿਸ਼ੇਸ਼ ਪ੍ਰੋਜੈਕਟ ਅਤੇ ਸੀ.ਐਸ.ਆਰ. ਫ਼ੰਡਾਂ ਰਾਹੀਂ ਸਹਿਯੋਗ ਦੇਣ ਦਾ ਕੀਤਾ ਐਲਾਨ
Ad Position 24