19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੇਵਾ ਮੁਕਤ ਅਧਿਆਪਕ ਨੂੰ ਸਦਮਾ, ਮਾਤਾ ਸਵਰਗਵਾਸ

ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਜੇ ਐਸ ਨਿੱਕੂਵਾਲ)-ਇੱਥੋਂ ਨੇੜਲੇ ਪਿੰਡ ਅਗੰਮਪੁਰ ਦੇ ਵਸਨੀਕ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੋਂ ਸੇਵਾ ਮੁਕਤ ਹੋਏ ਅਧਿਆਪਕ ਸੋਢੀ ਹਿੰਮਤ ਸਿੰਘ ਰਾਣਾ ਦੀ ਮਾਤਾ ਬਿਆਸਾ ਦੇਵੀ (90) ਪਤਨੀ ਸਵ: ਜੋਗਿੰਦਰ ਸਿੰਘ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਮਾਤਾ ਬਿਆਸਾ ਦੇਵੀ ਦੇ ਅਕਾਲ ਚਲਾਣੇ ਤੇ ਸਤਵੀਰ ਸਿੰਘ ਰਾਣਾ, ਸਾਬਕਾ ਸਰਪੰਚ ਅਜੇ ਰਾਣਾ, ਸੰਜੀਵਨ ਜੈਲਦਾਰ, ਗਗਨਦੀਪ ਰਾਣਾ, ਲੱਕੀ ਰਾਣਾ, ਸਾਬਕਾ ਸਰਪੰਚ ਰਾਣਾ ਰਾਮ ਸਿੰਘ, ਹਿੰਮਤ ਸਿੰਘ, ਰਜੇਸ ਰਾਣਾ, ਹਰਮਿੰਦਰ ਸਿੰਘ ਵੜਿੰਗ, ਰਣਬਹਾਦਰ ਸਿੰਘ, ਸਾਬਕਾ ਸਰਪੰਚ ਰਾਮ ਪ੍ਰਕਾਸ ਸਿੰਘ, ਰਘਵੀਰ ਸਿੰਘ ਘਨਾਰੂ, ਤੇਲੂ ਰਾਮ, ਨੌਜੁਆਨ ਆਗੂ ਨਿਤਿਨ ਨੰਦਾ, ਸੇਵਾ ਮੁਕਤ ਪ੍ਰਿੰਸੀਪਲ ਨਿਰੰਜਣ ਸਿੰਘ ਰਾਣਾ, ਸੇਵਾ ਮੁਕਤ ਉਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ, ਹਲਕਾ ਕੁਆਰਡੀਨੇਟਰ ਦਿਆ ਸਿੰਘ ਸੰਧੂ, ਪ੍ਰਿੰਸੀਪਲ ਨੀਰਜ ਵਰਮਾ, ਮੁੱਖ ਅਧਿਆਪਕ ਗੁਰਜਤਿੰਦਰਪਾਲ ਸਿੰਘ, ਪ੍ਰਿੰਸੀਪਲ ਮੋਹਨ ਲਾਲ ਸ਼ਰਮਾ, ਵਸਿੰਗਟਨ ਸਿੰਘ ਸਮੀਰੋਵਾਲ, ਜੀ.

Ad Position 21
No active advertisement
ਅਜੀਤ ਡੈਸਕ 19-11-2026
ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਜੇ ਐਸ ਨਿੱਕੂਵਾਲ)-ਇੱਥੋਂ ਨੇੜਲੇ ਪਿੰਡ ਅਗੰਮਪੁਰ ਦੇ ਵਸਨੀਕ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੋਂ ਸੇਵਾ ਮੁਕਤ ਹੋਏ ਅਧਿਆਪਕ ਸੋਢੀ ਹਿੰਮਤ ਸਿੰਘ ਰਾਣਾ ਦੀ ਮਾਤਾ ਬਿਆਸਾ ਦੇਵੀ (90) ਪਤਨੀ ਸਵ: ਜੋਗਿੰਦਰ ਸਿੰਘ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਮਾਤਾ ਬਿਆਸਾ ਦੇਵੀ ਦੇ ਅਕਾਲ ਚਲਾਣੇ ਤੇ ਸਤਵੀਰ ਸਿੰਘ ਰਾਣਾ, ਸਾਬਕਾ ਸਰਪੰਚ ਅਜੇ ਰਾਣਾ, ਸੰਜੀਵਨ ਜੈਲਦਾਰ, ਗਗਨਦੀਪ ਰਾਣਾ, ਲੱਕੀ ਰਾਣਾ, ਸਾਬਕਾ ਸਰਪੰਚ ਰਾਣਾ ਰਾਮ ਸਿੰਘ, ਹਿੰਮਤ ਸਿੰਘ, ਰਜੇਸ ਰਾਣਾ, ਹਰਮਿੰਦਰ ਸਿੰਘ ਵੜਿੰਗ, ਰਣਬਹਾਦਰ ਸਿੰਘ, ਸਾਬਕਾ ਸਰਪੰਚ ਰਾਮ ਪ੍ਰਕਾਸ ਸਿੰਘ, ਰਘਵੀਰ ਸਿੰਘ ਘਨਾਰੂ, ਤੇਲੂ ਰਾਮ, ਨੌਜੁਆਨ ਆਗੂ ਨਿਤਿਨ ਨੰਦਾ, ਸੇਵਾ ਮੁਕਤ ਪ੍ਰਿੰਸੀਪਲ ਨਿਰੰਜਣ ਸਿੰਘ ਰਾਣਾ, ਸੇਵਾ ਮੁਕਤ ਉਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ, ਹਲਕਾ ਕੁਆਰਡੀਨੇਟਰ ਦਿਆ ਸਿੰਘ ਸੰਧੂ, ਪ੍ਰਿੰਸੀਪਲ ਨੀਰਜ ਵਰਮਾ, ਮੁੱਖ ਅਧਿਆਪਕ ਗੁਰਜਤਿੰਦਰਪਾਲ ਸਿੰਘ, ਪ੍ਰਿੰਸੀਪਲ ਮੋਹਨ ਲਾਲ ਸ਼ਰਮਾ, ਵਸਿੰਗਟਨ ਸਿੰਘ ਸਮੀਰੋਵਾਲ, ਜੀ.ਟੀ.ਯੂ. ਦੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਸਸਕੌਰ, ਰਾਣਾ ਉਦੇਸ਼ ਅਗੰਮਪੁਰ, ਬੱਬਲੂ ਰਾਣਾ, ਮਨਿੰਦਰ ਸਿੰਘ ਰਾਣਾ, ਬਖਸ਼ੀਸ਼ ਸਿੰਘ ਮੁਲਤਾਨੀ, ਕੁਲਦੀਪ ਪਰਮਾਰ ਸਮੇਤ ਵੱਡੀ ਗਿਣਤੀ ਅਧਿਆਪਕਾਂ ਦੇ ਨਾਮ ਸ਼ਾਮਲ ਹਨ। 18 ਆਰਪੀਆਰ43 ਮਾਤਾ ਬਿਆਸਾ ਦੇਵੀ ਦੀ ਤਸਵੀਰ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਨੇ ਰੂਪਨਗਰ ਨੂੰ ਹਰਾ ਕੇ ਜਿੱਤਿਆ ਰੱਸਾਕਸ਼ੀ ਦਾ ਖ਼ਿਤਾਬ ਅਗਲੀ ਖ਼ਬਰ ਕਾਰਜਸਾਧਕ ਅਫ਼ਸਰ ਮੋਰਿੰਡਾ ਵਿਕਾਸ ਉੱਪਲ ਨੇ ਸੰਭਾਲਿਆ ਅਹੁਦਾ
Ad Position 24