20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅੱਜ ਬਿਜਲੀ ਬੰਦ ਰਹੇਗੀ

ਨੂਰਪੁਰ ਬੇਦੀ, 20 ਨਵੰਬਰ (ਵਿੰਦਰ ਪਾਲ ਝਾਂਡੀਆਂ)-ਵਧੀਕ ਸਹਾਇਕ ਇੰਜੀਨੀਅਰ ਨਰਿੰਦਰ ਸਿੰਘ ਵਲੋਂ ਦਿੱਤੀ ਜਾਣਕਾਰੀ ਅਨੁਸਾਰ 21 ਨਵੰਬਰ ਨੂੰ ਝਾਂਡੀਆਂ ਫੀਡਰ ਅਧੀਨ ਪੈਂਦੇ ਪਿੰਡਾਂ ਧਮਾਣਾਂ, ਗਰੇਵਾਲ, ਨੌਧੇਮਾਜਰਾ, ਨੀਲੀ ਰਾਜਗੀਰੀ, ਗੋਲੂ ਮਾਜਰਾ, ਜਟਵਾਹੜ, ਝਾਂਡੀਆਂ ਕਲਾਂ, ਝਾਂਡੀਆਂ ਖ਼ੁਰਦ, ਟਿੱਬਾ ਨੰਗਲ, ਬਾਲੇਵਾਲ, ਬਾਹਮਣਮਾਜਰਾ ਆਦਿ ਪਿੰਡਾਂ ਦੀ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਤੇ ਦਰੱਖਤਾਂ ਦੀ ਕਟਾਈ ਲਈ ਸਵੇਰੇ 10 ਵਜੇ ਤੋਂ ਲੈ ਕੇ 3 ਵਜੇ ਤੱਕ ਬੰਦ ਰਹੇਗੀ।

Ad Position 21
No active advertisement
ਅਜੀਤ ਡੈਸਕ 21-11-2026

Ad Position 22
No active advertisement
ਪਿਛਲੀ ਖ਼ਬਰ ਹਰੀਪੁਰ ਬੱਸ ਸਟੈਂਡ ਨੇੜੇ 15 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ 350 ਮੀਟਰ ਲੰਬੀ ਡਰੇਨ, ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ... ਅਗਲੀ ਖ਼ਬਰ ਨੰਗਲ ਕ੍ਰਿਕਟ ਅਕੈਡਮੀ ਵਲੋਂ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ੁਰੂ
Ad Position 24