21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨਸ਼ਾ ਤਸਕਰਾਂ , ਹੁੱਲੜਬਾਜ਼ਾਂ ਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਨੰਗਲ ਪੁਲਿਸ ਅਪਣਾਏਗੀ ਸਖ਼ਤ ਰੁਖ - ਇੰਸਪੈਕਟਰ ਕੁਲਵੰਤ ਸਿੰਘ

ਨੰਗਲ, 21 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਵਿਚ ਨਸ਼ਾ ਤਸਕਰਾਂ, ਹੁੱਲੜਬਾਜ਼ਾਂ ਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਲੋਕ ਬਿਨਾਂ ਕਿਸੇ ਡਰ-ਭੈਅ ਦੇ ਆਪਣੀ ਜ਼ਿੰਦਗੀ ਬਸਰ ਕਰ ਸਕਣ। ਇਹ ਪ੍ਰਗਟਾਵਾ ਨਵ-ਨਿਯੁਕਤ ਥਾਣਾ ਮੁਖੀ ਇੰਸਪੈਕਟਰ ਕੁਲਵੰਤ ਸਿੰਘ ਨੇ ਪੁਲਿਸ ਥਾਣਾ ਨੰਗਲ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 22-11-2026
ਨੰਗਲ, 21 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਵਿਚ ਨਸ਼ਾ ਤਸਕਰਾਂ, ਹੁੱਲੜਬਾਜ਼ਾਂ ਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਲੋਕ ਬਿਨਾਂ ਕਿਸੇ ਡਰ-ਭੈਅ ਦੇ ਆਪਣੀ ਜ਼ਿੰਦਗੀ ਬਸਰ ਕਰ ਸਕਣ। ਇਹ ਪ੍ਰਗਟਾਵਾ ਨਵ-ਨਿਯੁਕਤ ਥਾਣਾ ਮੁਖੀ ਇੰਸਪੈਕਟਰ ਕੁਲਵੰਤ ਸਿੰਘ ਨੇ ਪੁਲਿਸ ਥਾਣਾ ਨੰਗਲ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਕਾਰਵਾਈ, ਹੁੱਲੜਬਾਜ਼ਾਂ ਨੂੰ ਨੱਥ ਪਾਉਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹਨ। ਪੁਲਿਸ ਦਾ ਮਕਸਦ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਤੇ ਲੋਕਪੱਖੀ ਪ੍ਰਸ਼ਾਸਨ ਦੇਣਾ ਹੈ, ਜਿਸ ਵਿਚ ਕਿਸੇ ਵੀ ਤਰ੍ਹਾਂ ਦਾ ਰਾਜਸੀ ਦਬਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਹਰ ਵਿਅਕਤੀ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਵਚਨਬੱਧ ਹੈ। 21ਆਰਪੀਆਰ04
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਹੋਈ ਆਰੰਭਤਾ ਅਗਲੀ ਖ਼ਬਰ ‘ ਵਿਸ਼ਾ ਮੇਲੇ’ ਵਿਚ ਸਰਕਾਰੀ ਹਾਈ ਸਕੂਲ ਤਸਿੰਬਲੀ ਦੀ ਸ਼ਾਨਦਾਰ ਪ੍ਰਾਪਤੀ, ਵਿਦਿਆਰਥੀਆਂ ਨੇ ਜਿੱਤੇ ਕਈ ਇਨਾਮ
Ad Position 24