22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਡਾ. ਦਿਨੇਸ਼ ਜੋਸ਼ੀ ਮੈਡੀਕਲ ਸੈੱਲ ਪੰਜਾਬ ਭਾਜਪਾ ਦੇ ਮੈਂਬਰ ਨਿਯੁਕਤ

ਢੇਰ, 21 ਨਵੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਭਾਜਪਾ ਵਲੋਂ ਇਲਾਕੇ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਮੰਡਲ ਪ੍ਰਧਾਨ ਭਨੁਪਲੀ ਡਾਕਟਰ ਦਿਨੇਸ਼ ਜੋਸ਼ੀ ਨੂੰ ਭਾਜਪਾ ਮੈਡੀਕਲ ਸੈੱਲ ਪੰਜਾਬ ਦਾ ਐਗਜ਼ੀਕਿਊਟਿਵ ਮੈਂਬਰ ਨਿਯੁਕਤ ਕੀਤਾ ਗਿਆ ਹੈ। ਡਾ.

Ad Position 21
No active advertisement
ਅਜੀਤ ਡੈਸਕ 22-11-2026
ਢੇਰ, 21 ਨਵੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਭਾਜਪਾ ਵਲੋਂ ਇਲਾਕੇ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਮੰਡਲ ਪ੍ਰਧਾਨ ਭਨੁਪਲੀ ਡਾਕਟਰ ਦਿਨੇਸ਼ ਜੋਸ਼ੀ ਨੂੰ ਭਾਜਪਾ ਮੈਡੀਕਲ ਸੈੱਲ ਪੰਜਾਬ ਦਾ ਐਗਜ਼ੀਕਿਊਟਿਵ ਮੈਂਬਰ ਨਿਯੁਕਤ ਕੀਤਾ ਗਿਆ ਹੈ। ਡਾ. ਦਿਨੇਸ਼ ਜੋਸ਼ੀ ਦੀ ਇਸ ਨਿਯੁਕਤੀ ਦੇ ਨਾਲ ਭਾਜਪਾ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਡਾ. ਦਿਨੇਸ਼ ਜੋਸ਼ੀ ਨੇ ਕਿਹਾ ਕਿ ਉਹ ਭਾਜਪਾ ਪਾਰਟੀ ਦੀ ਤਰੱਕੀ ਦੇ ਲਈ ਹਮੇਸ਼ਾ ਹੀ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਇਸ ਨਿਯੁਕਤੀ ਦੇ ਲਈ ਭਾਜਪਾ ਹਾਈਕਮਾਨ ਦੇ ਧੰਨਵਾਦੀ ਹਨ। 21ਆਰਪੀਆਰ08
Ad Position 22
No active advertisement
ਪਿਛਲੀ ਖ਼ਬਰ ‘ ਇਨੋਵਿਸਟਾ-2026’ ਪ੍ਰਦਰਸ਼ਨੀ ’ਚ ਵਿਦਿਆਰਥੀਆਂ ਨੇ ਦਿਖਾਈ ਵਿਗਿਆਨਕ ਸੋਚ ਤੇ ਸਿਰਜਣਾਤਮਿਕ ਪ੍ਰਤਿਭਾ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਦੀ ਮਾਜਰਾ ਦੀ ਸੰਗਤ ਵਲੋਂ ਪ੍ਰਭਾਤ ਫੇਰੀਆਂ ਦਾ ਆਯੋਜਨ
Ad Position 24