23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜ਼ਿਲ੍ਹਾ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਵਲੋਂ ਪਿੰਡ ਜਤੋਲੀ ਵਿਖੇ ਕ੍ਰਿਕਟ ਟੀਮ ਨੂੰ ਜਰਸੀਆਂ ਅਤੇ ਖੇਡਾਂ ਦਾ ਸਾਮਾਨ ਵੰਡਿਆ

ਨੂਰਪੁਰ ਬੇਦੀ, 23 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਜਤੋਲੀ ਵਿਖੇ ਪੰਜਾਬ ਕਾਂਗਰਸ ਪਾਰਟੀ ਦੇ ਓ. ਬੀ.

Ad Position 21
No active advertisement
ਅਜੀਤ ਡੈਸਕ 24-11-2026
ਨੂਰਪੁਰ ਬੇਦੀ, 23 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਜਤੋਲੀ ਵਿਖੇ ਪੰਜਾਬ ਕਾਂਗਰਸ ਪਾਰਟੀ ਦੇ ਓ. ਬੀ. ਸੀ ਵਿੰਗ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਚੌਧਰੀ ਕਮਲ ਚੌਹਾਨ ਟੇਢੇਵਾਲ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕ੍ਰਿਕਟ ਦੀਆਂ ਜਰਸੀਆਂ ਅਤੇ ਖੇਡਾਂ ਦਾ ਲੋੜੀਂਦਾ ਸਮਾਨ ਵੰਡਿਆ ਗਿਆ। ਇਸ ਮੌਕੇ ਕਮਲ ਚੌਹਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਦੀ ਭਲਾਈ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸਰਪੰਚ ਚੰਦ ਪਾਲ, ਜਿੰਦਰਪਾਲ, ਸ਼ੰਕਰ ਦਾਸ, ਰਾਮ ਦਾਸ, ਲਾਲਾ ਜਗਨਨਾਥ ਅਤੇ ਦਵਿੰਦਰ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਕਮਲ ਚੌਹਾਨ ਵਲੋਂ ਪਿੰਡ ਕਰਤਾਰਪੁਰ ਕ੍ਰਿਕਟ ਟੂਰਨਾਮੈਂਟ ਵਿਚ ਨੌਜਵਾਨਾਂ ਨੂੰ 11,000 ਦਾ ਪਹਿਲਾ ਇਨਾਮ ਭੇ... ਅਗਲੀ ਖ਼ਬਰ ਨੂੰਹੋਂ ਕਾਲੋਨੀ ਵਿਖੇ ਮਾਤਾ ਰਾਣੀ ਦਾ ਜਾਗਰਨ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ
Ad Position 24