ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮਕੌੜੀ ਵਿਖੇ ਧਾਰਮਿਕ ਸਮਾਗਮ ਕਰਵਾਇਆ
ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮਕੌੜੀ ਵਿਖੇ ਜਿੱਥੇ ਪ੍ਰਭਾਤ ਫੇਰੀਆਂ ਸਜਾਈਆਂ ਗਈਆਂ ਸੀ ਉੱਥੇ ਹੀ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਦੌਰਾਨ ਰਾਗੀ ਢਾਡੀ ਕਥਾ ਵਾਚਕਾਂ ਨੇ ਗੁਰੂ ਮਹਿਮਾ ਨਾਲ ਜੋੜਿਆ। ਸਮਾਗਮ ਦੀ ਸਮਾਪਤੀ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮਕੌੜੀ ਵਿਖੇ ਜਿੱਥੇ ਪ੍ਰਭਾਤ ਫੇਰੀਆਂ ਸਜਾਈਆਂ ਗਈਆਂ ਸੀ ਉੱਥੇ ਹੀ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਦੌਰਾਨ ਰਾਗੀ ਢਾਡੀ ਕਥਾ ਵਾਚਕਾਂ ਨੇ ਗੁਰੂ ਮਹਿਮਾ ਨਾਲ ਜੋੜਿਆ। ਸਮਾਗਮ ਦੀ ਸਮਾਪਤੀ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਜਸਵਿੰਦਰ ਸਿੰਘ, ਕਸ਼ਮੀਰ ਸਿੰਘ, ਸੁਰਜੀਤ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਜਤਿੰਦਰ ਸਿੰਘ, ਰਵਿੰਦਰ ਸਿੰਘ, ਮਨਜੀਤ ਸਿੰਘ, ਸ਼ਮਸ਼ੇਰ ਸਿੰਘ, ਮਨਦੀਪ ਸਿੰਘ ਸੋਦਾਗਰ ਸਿੰਘ, ਲੰਬੜਦਾਰ ਸਾਧੂ ਸਿੰਘ ਡੰਗੋਲੀ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।