25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਘਨੌਲੀ, 23 ਨਵੰਬਰ (ਜਸਵੀਰ ਸਿੰਘ ਸੈਣੀ)- ਲੋਦੀ ਮਾਜਰੇ ਦੀ ਸੰਗਤ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ਤੇ ਜਿੱਥੇ ਭਰਵਾ ਸਵਾਗਤ ਕੀਤਾ ਗਿਆ ਉੱਥੇ ਹੀ ਸੰਗਤਾਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਭੇਟ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 26-11-2026
ਘਨੌਲੀ, 23 ਨਵੰਬਰ (ਜਸਵੀਰ ਸਿੰਘ ਸੈਣੀ)- ਲੋਦੀ ਮਾਜਰੇ ਦੀ ਸੰਗਤ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ਤੇ ਜਿੱਥੇ ਭਰਵਾ ਸਵਾਗਤ ਕੀਤਾ ਗਿਆ ਉੱਥੇ ਹੀ ਸੰਗਤਾਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਭੇਟ ਕੀਤੇ ਗਏ। ਇਸ ਮੌਕੇ ਵੱਖ ਵੱਖ ਸ਼ਰਧਾਲੂਆਂ ਵਲੋਂ ਨਗਰ ਕੀਰਤਨ ਦੇ ਲਈ ਚਾਹ ਪਾਣੀ ਦੇ ਲੰਗਰਾਂ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਮਾਸਟਰ ਜਗਤਾਰ ਸਿੰਘ ਤੋਂ ਇਲਾਵਾ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਖ਼ਾਲਸਾ ਸਕੂਲ ਜੰਡ ਸਾਹਿਬ ਦੇ ਵਿਦਿਆਰਥੀਆਂ ਨੇ ਲਗਾਇਆ ਇਕ ਰੋਜ਼ਾ ਵਿੱਦਿਅਕ ਅਤੇ ਮਨੋਰੰਜਕ ਟੂਰ
Ad Position 24