29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਮੀਰੋਵਾਲ ਤੋਂ ਸੰਗਤਾਂ ਧਾਰਮਿਕ ਸਥਾਨਾਂ ਦੀ ਯਾਤਰਾ ਨੂੰ ਹੋਈਆਂ ਰਵਾਨਾ

ਨੂਰਪੁਰ ਬੇਦੀ, 29 ਨਵੰਬਰ (ਹਰਦੀਪ ਸਿੰਘ ਢੀਂਡਸਾ)-ਗੁਰਦੁਆਰਾ ਸ਼੍ਰੋਮਣੀ ਸ੍ਰੀ ਭਗਤ ਰਵਿਦਾਸ ਜੀ ਪਿੰਡ ਸਮੀਰੋਵਾਲ ਤੋਂ ਸੰਗਤਾਂ ਸ੍ਰੀ ਚਮਕੌਰ ਸਾਹਿਬ ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦਰਸ਼ਨ ਕਰਨ ਲਈ ਗਈਆਂ, ਜਿਸ ਵਿਚ ਰਾਮ ਕ੍ਰਿਸ਼ਨ ਬੈਂਸ, ਗ੍ਰੰਥੀ ਭਾਈ ਦਲਵਿੰਦਰ ਸਿੰਘ, ਜਗਦੇਵ ਸਿੰਘ, ਉਪਿੰਦਰਜੀਤ ਸਿੰਘ ਤੇ ਪ੍ਰਧਾਨ ਜਤਿੰਦਰਪਾਲ ਸਿੰਘ ਤੇ ਖ਼ਜ਼ਾਨਚੀ ਤੇ ਸਕੱਤਰ ਮਾਸਟਰ ਧਰਮ ਸਿੰਘ ਹਾਜ਼ਰ ਸਨ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਧਾਰਮਿਕ ਯਾਤਰਾ ਦੌਰਾਨ ਸੰਗਤਾਂ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਨਾਲ ਸੰਬੰਧਿਤ ਇਤਿਹਾਸਿਕ ਸਥਾਨਾਂ ਦੀ ਯਾਤਰਾ ਕਰਨਗੀਆਂ।

Ad Position 21
No active advertisement
ਅਜੀਤ ਡੈਸਕ 30-11-2026

Ad Position 22
No active advertisement
ਪਿਛਲੀ ਖ਼ਬਰ ਗੱਲਾਂ - ਗੱਲਾਂ ਵਿਚ ਕੁਝ ਕਹਿ ਗਏ ਚੌਧਰੀ ... ‘ਲੋਕਲ ਫ਼ਾਰ ਵੋਕਲ’ ਦਾ ਰਾਜੇਸ਼ ਚੌਧਰੀ ਦੇ ਨਾਅਰੇ ਨੇ ਖੋਲ੍ਹੀਆਂ ਨੰਗਲ ਭਾਜਪ... ਅਗਲੀ ਖ਼ਬਰ ਬਲਾਵਲਪੁਰ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਮਾਲਕੀ ਹੱਕ ਦੀਆਂ ਰਜਿਸਟਰੀਆਂ ਵੰਡੀਆਂ
Ad Position 24