17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਧਰਮਿੰਦਰ ਸਿੰਘ ਪਿ੍ੰਸ ਭਾਜਪਾ ਜ਼ਿਲ੍ਹਾ ਦਿਹਾਤੀ ਇਕ ਦੇ ਮੀਡੀਆ ਇੰਚਾਰਜ ਨਿਯੁਕਤ

Ad Position 21
No active advertisement
ਅਜੀਤ ਡੈਸਕ 03-01-2026
ਅਜਨਾਲਾ, 2 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਇਕ ਦੇ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਅੱਜ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਇਕ ਦੀ ਐਲਾਨੀ ਟੀਮ ਵਿਚ ਪਾਰਟੀ ਦੇ ਸੀਨੀਅਰ ਅਤੇ ਮਿਹਨਤੀ ਆਗੂ ਧਰਮਿੰਦਰ ਸਿੰਘ ਪਿ੍ੰਸ ਅਜਨਾਲਾ ਨੂੰ ਵੱਡੀ ਜ਼ਿੰਮੇਵਾਰੀ ਦਿੰਦਿਆਂ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ਨਿਯੁਕਤੀ ਲਈ ਜ਼ਿਲ੍ਹਾ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਧਰਮਿੰਦਰ ਸਿੰਘ ਪਿ੍ੰਸ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਮੀਡੀਆ ਨਾਲ ਤਾਲਮੇਲ ਬਣਾ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੱਕ ਕੋਈ ਕਸਰ ਬਾਕੀ ਨਹੀਂ ਛੱਡਣਗੇ |
Ad Position 22
No active advertisement
ਪਿਛਲੀ ਖ਼ਬਰ ਕੌਮ ਲਈ ਸੰਘਰਸ਼ੀਲ ਤੇ ਔਕੜਾਂ ਝੱਲਣ ਵਾਲੇ ਸਿੰਘਾਂ ਦੇ ਪਰਿਵਾਰਾਂ ਨਾਲ ਸਦਾ ਖੜ੍ਹੇ ਹਾਂ-ਭਾਈ ਸ਼ਮਸ਼ੇਰ ਸਿੰਘ ਪੱਧਰੀ ਅਗਲੀ ਖ਼ਬਰ ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਮਨਾਇਆ ਨਵਾਂ ਸਾਲ
Ad Position 24