10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸੰਦੀਪ ਕੁਮਾਰ ਸਰਪਾਲ ਜਸਤਰਵਾਲ ਭਾਜਪਾ ਦੇ ਜਨਰਲ ਸਕੱਤਰ ਅੰਮਿ੍ਤਸਰ ਦਿਹਾਤੀ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 04-01-2026
ਓਠੀਆ, 3 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਭਾਜਪਾ ਪਾਰਟੀ ਵਲੋਂ ਆਪਣੀ ਪਾਰਟੀ ਨੂੰ ਮਜਬੂਤ ਕਰਨ ਲਈ ਨੌਜਵਾਨਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਜਿਸ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੇ ਪਿੰਡ ਜਸਤਰਵਾਲ ਦੇ ਭਾਜਪਾ ਦੇ ਨਿਧੜਕ ਆਗੂ ਸੰਦੀਪ ਕੁਮਾਰ ਸਰਪਾਲ ਜਸਤਰਵਾਲ ਨੂੰ ਪੰਜਾਬ ਭਾਜਪਾ ਪਾਰਟੀ ਵਲੋਂ ਅੰਮਿ੍ਤਸਰ ਦਿਹਾਤੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਭਾਜਪਾ ਦੇ ਚੁਣੇ ਗਏ ਨਵੇਂ ਜਨਰਲ ਸਕੱਤਰ ਨੇ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਪੰਜਾਬ ਵਿਚ ਭਾਜਪਾ ਨੂੰ ਮਜਬੂਤ ਕਰਨ ਲਈ ਰਾਤ ਦਿਨ ਕੰਮ ਕਰਨ ਦਾ ਭਰੋਸਾ ਦਿੱਤਾ | ਭਾਜਪਾ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨਾਂ ਨੂੰ ਮੁਬਾਰਕਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਸਠਿਆਲਾ 'ਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਭਲਕੇ <br/> ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਅੰਮਿ੍ਤ ਸੰਚਾਰ <br/>
Ad Position 24