10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮੁਹੰਮਦ ਕਰੀਮ ਗੁੱਜਰ ਅਕਾਲੀ ਦਲ ਵਲੋਂ ਜ਼ਿਲ੍ਹਾ ਦਿਹਾਤੀ ਦੇ ਮੀਤ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 04-01-2026
ਰਾਮ ਤੀਰਥ, 3 ਜਨਵਰੀ (ਧਰਵਿੰਦਰ ਸਿੰਘ ਔਲਖ)-ਹਲਕਾ ਰਾਜਾਸਾਂਸੀ ਦੇ ਕਸਬਾ ਰਾਮ ਤੀਰਥ ਵਿਖੇ ਗੁੱਜਰ ਭਾਈਚਾਰੇ ਵਲੋਂ ਕਰਵਾਈ ਗਈ ਇੱਕ ਮੀਟਿੰਗ ਦੌਰਾਨ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਮੁਹੰਮਦ ਕਰੀਮ ਨੂੰ ਅੰਮਿ੍ਤਸਰ ਜ਼ਿਲ੍ਹਾ ਦਿਹਾਤੀ ਦਾ ਮੀਤ ਪ੍ਰਧਾਨ ਨਿਯੁਕਤ ਕਰਕੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤਾ | ਰਾਜਾ ਲਦੇਹ ਨੇ ਗੁੱਜਰ ਭਾਈਚਾਰੇ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਸੁਣੀਆਂ ਤੇ ਵਿਸ਼ਵਾਸ਼ ਦਿਵਾਇਆ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਕਬਰਿਸਤਾਨ, ਆਟਾ ਦਾਲ ਸਕੀਮ ਤਹਿਤ ਕਾਰਡ ਬਣਾਉਣ, ਸ਼ਗਨ ਸਕੀਮ ਸਮੇਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਤੇ ਉਨ੍ਹਾਂ ਦਾ ਪਾਰਟੀ ਵਿਚ ਪੂਰਾ ਮਾਣ ਸਨਮਾਨ ਹੋਵੇਗਾ | ਇਸ ਮੌਕੇ 'ਤੇ ਯੂਥ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਸਿੰਘ ਝੰਜੋਟੀ ਅਤੇ ਵੱਡੀ ਗਿਣਤੀ ਵਿਚ ਗੁਜਰ ਭਾਈਚਾਰੇ ਦੇ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਬੁੱਢਾ ਥੇਹ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਿੱਘਾ ਸਵਾਗਤ <br/> ਅਗਲੀ ਖ਼ਬਰ ਸਠਿਆਲਾ 'ਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਭਲਕੇ <br/>
Ad Position 24