ਪਿੰਡ ਬੁੱਢਾ ਥੇਹ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਿੱਘਾ ਸਵਾਗਤ <br/>
ਅਜੀਤ ਡੈਸਕ
04-01-2026
ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਭਈ ਬਲਵਿੰਦਰ ਸਿੰਘ ਕੰਵਲ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਗੁਰਭੇਜ ਸਿੰਘ ਕੰਗ ਜਥੇਦਾਰ ਲੰਗਰ, ਹਰਭਿੰਦਰ ਸਿੰਘ ਧਾਰੋਵਾਲੀ, ਅਮਰਜੀਤ ਸਿੰਘ ਅਕਾਊਟਾੈਟ, ਹਰਪ੍ਰੀਤ ਸਿੰਘ ਆਨੰਦ, ਤੇਜਿੰਦਰ ਸਿੰਘ ਬੱਲ ਸਠਿਆਲਾ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |