22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਰਈਆ ਵਿਖੇ 15ਵਾਂ ਕੀਰਤਨ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 06-01-2026
ਰਈਆ 5 ਦਸੰਬਰ (ਸ਼ਰਨਬੀਰ ਸਿੰਘ ਕੰਗ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਭਗਤ ਸਿੰਘ ਯੂਥ ਕਲੱਬ ਰਈਆ ਵਲੋਂ ਐੱਨ. ਆਰ.ਆਈ. ਵੀਰਾਂ ਤੇ ਸਮੂਹ ਸਾਧ ਸੰਗਤ ਰਈਆ ਦੇ ਸਹਿਯੋਗ ਨਾਲ ਨਵੇਂ ਸਾਲ ਦੀ ਆਮਦ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪੰਦਰਵਾਂ ਕੀਰਤਨ ਸਮਾਗਮ ਭਗਤ ਰਵਿਦਾਸ ਬਾਜ਼ਾਰ ਨੇੜੇ ਨਹਿਰ ਪੱਤੀ ਛੀਨੇ ਮਾਨ ਪੱਤੀ ਰਈਆ ਵਿਖੇ ਕਰਵਾਇਆ ਗਿਆ ਜਿਸ ਵਿਚ ਪੰਥ ਦੇ ਮਹਾਨ ਕੀਰਤਨੀ ਜਥਿਆਂ ਤੇ ਕਥਾ ਵਾਚਕਾਂ ਵਲੋਂ ਸੰਗਤਾਂ ਨੂੰ ਗੁਰ ਜਸ ਨਾਲ ਨਿਹਾਲ ਕੀਤਾ ਗਿਆ | ਇਸ ਮੌਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਹ ਨੇਕ ਕਾਰਜ ਕਰਨ ਮੌਕੇ ਮਾਸਟਰ ਕਰਨਦੀਪਸਿੰਘ, ਬਿਕਰਮਜੀਤ ਸਿੰਘ, ਮਨਪ੍ਰੀਤ ਸਿੰਘ ਮੋਨੂ, ਹਰਪ੍ਰੀਤ ਸਿੰਘ, ਸਹਿਲ, ਡਾ: ਮਨਿੰਦਰ, ਡਾ:ਖਾਨ ਮਲੇਰਕੋਟਲੇ ਵਾਲੇ, ਚਾਚਾ ਬਲਵਿੰਦਰਸਿੰਘ, ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ, ਭਜਨ ਸਿੰਘ, ਲਖਵਿੰਦਰ ਸਿੰਘ, ਸੁਖਦੀਪ ਸਿੰਘ, ਮੰਗਜੀਤ ਸਿੰਘ, ਸੌਰਵ ਅਰੋੜਾ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ ਗੱਗੂ, ਅਕਾਸ਼ਨੂਰ, ਬਾਊ, ਲਵ, ਦਿਲ, ਪ੍ਰਭ, ਕਰਨ, ਮੋਹਿਤ, ਦਕਸ਼, ਜਿੱਪੀ, ਪਲਵਿੰਦਰਸਿੰਘ, ਜੋਬਨ, ਸ਼ਿਵਾ, ਰਿੰਕੂ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਟਰੱਸਟ ਹਲਕਾ ਬਾਬਾ ਬਕਾਲਾ ਦੀ ਮੀਟਿੰਗ <br/> ਅਗਲੀ ਖ਼ਬਰ ਸ਼ਹੀਦ ਮੋਤੀ ਰਾਮ ਮਹਿਰਾ ਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਹਾਦਤ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
Ad Position 24