03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸੁਖਵਿੰਦਰ ਸਿੰਘ ਮੱਤੇਵਾਲ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ <br/>

Ad Position 21
No active advertisement
ਅਜੀਤ ਡੈਸਕ 24-01-2026
ਮੱਤੇਵਾਲ, 23 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਜੰਮੂ ਕਸ਼ਮੀਰ ਤੋਂ ਪੀ. ਡੀ. ਪੀ. ਪਾਰਟੀ ਦੇ ਕੌਮੀ ਯੂਥ ਪ੍ਰਧਾਨ ਵਰਿੰਦਰ ਸਿੰਘ ਸੋਨੂ ਦੇ ਚਾਚਾ ਅਤੇ ਕਸਬਾ ਮੱਤੇਵਾਲ ਦੇ ਉਘੇ ਕਾਰੋਬਾਰੀ ਸੁਖਵਿੰਦਰ ਸਿੰਘ ਮੱਤੇਵਾਲ ਦਾ ਬੀਤੇ ਦਿਨੀ ਅਚਾਨਕ ਦੇਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੱਜ ਪਿੰਡ ਮੱਤੇਵਾਲ ਦੇ ਸ਼ਮਸ਼ਾਨ ਘਾਟ ਵਿਚ ਸੈਂਕੜੇ ਸੇਜਲ ਅੱਖਾਂ ਦੀ ਹਾਜ਼ਰੀ ਵਿਚ ਅੰਤਿਮ ਸੰਸਕਾਰ ਕੀਤਾ ਗਿਆ | ਸ: ਸੁਖਵਿੰਦਰ ਸਿੰਘ ਕਰੀਬ 60 ਸਾਲ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚਲ ਰਹੇ ਸਨ | ਅੱਜ ਉਨ੍ਹਾਂ ਦੇ ਅੰਤਿਮ ਸੰਕਾਰ ਮੌਕੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸ਼ਿਰਕਤ ਕੀਤੀ, ਜਿਨ੍ਹਾਂ ਵਿਚ ਹੋਰਨਾ ਤੋਂ ਇਲਾਵਾ ਪਰਮਬੀਰ ਸਿੰਘ ਮੱਤੇਵਾਲ ਪਿ੍ੰਸੀਪਲ ਮਾਈ ਭਾਗੋ ਬਹੁ ਤਕਨੀਕੀ ਕਾਲਜ ਅੰਮਿ੍ਤਸਰ, ਵਰਿੰਦਰ ਸਿੰਘ ਸੋਨੂ ਯੂਥ ਪ੍ਰਧਾਨ ਪੀ. ਡੀ. ਪੀ. ਜੰਮੂ ਕਸ਼ਮੀਰ, ਡਾ: ਕੁਲਦੀਪ ਸਿੰਘ ਮੱਤੇਵਾਲ ਸੇਵਾ ਮੁਕਤ ਡਿਪਟੀ ਡਾਇਰੈਕਟਰ ਖੇਤੀਬਾਵੀ ਵਿਭਾਗ, ਪ੍ਰੋ. ਸਤਬੀਰ ਸਿੰਘ ਮੱਤੇਵਾਲ, ਸੁਖਦੇਵ ਸਿੰਘ ਮੱਤੇਵਾਲ ਸਾਬਕਾ ਸਰਪੰਚ, ਮਨਿੰਦਰ ਸਿੰਘ ਮੱਤੇਵਾਲ, ਪਰਮਜੀਤ ਸਿੰਘ ਮੱਤੇਵਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਿ੍ੰ: ਗੁਰਸੇਵਕ ਸਿੰਘ ਉਦੋਕੇ, ਹਰਜੀਤ ਸਿੰਘ ਰਾਣਾ, ਐਡਵੋਕੇਟ ਅਮਨਦੀਪ ਸਿੰਘ ਉਦੋਕੇ, ਪ੍ਰੋ: ਪਲਵਿੰਦਰ ਸਿੰਘ ਅੰਮਿ੍ਤਸਰ, ਮੰਗਤਾ ਸਿੰਘ ਪੰਚ, ਗੁਰਸੇਵਕ ਸਿੰਘ ਪੰਚ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਫੇਰੂਮਾਨ ਕਾਲਜ ਦੀਆਂ ਧਾਰਮਿਕ ਪ੍ਰੀਖਿਆ 'ਚ ਮੈਰਿਟ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਮਜੀਠਾ ਵਿਖੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ <br/>
Ad Position 24
No active advertisement