30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਚੋਣ 31 ਨੂੰ -ਡਾ. ਕੋਹਾਲੀ <br/>

Ad Position 21
No active advertisement
ਅਜੀਤ ਡੈਸਕ 26-01-2026
ਰਾਮ ਤੀਰਥ, 25 ਜਨਵਰੀ (ਧਰਵਿੰਦਰ ਸਿੰਘ ਔਲਖ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ, ਜ਼ਿਲ੍ਹਾ ਅੰਮਿ੍ਤਸਰ ਦੀ ਦੋ ਸਾਲਾਂ ਬਾਅਦ ਹੋਣ ਵਾਲੀ ਚੋਣ 31 ਜਨਵਰੀ ਨੂੰ ਗੁਰਦੁਆਰਾ ਡੇਰਾ ਬਾਬਾ ਮਿਹਰ ਦਾਸ ਪਿੰਡ ਕੋਹਾਲੀ ਵਿਖੇ ਹੋਵੇਗੀ | ਇਸ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਡਾ. ਅਰਜਿੰਦਰ ਸਿੰਘ ਕੋਹਾਲੀ ਨੇ ਦੱਸਿਆ ਕਿ ਚੋਣ ਸਮੇਂ ਪੂਰੇ ਜ਼ਿਲ੍ਹੇ ਤੋਂ ਇਲਾਵਾ ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨ ਵੀ ਸ਼ਾਮਿਲ ਹੋਣਗੇ | ਇਸ ਸੰਬੰਧੀ ਹੋਈ ਮੀਟਿੰਗ ਵਿਚ ਪੰਜਾਬ ਦੇ ਪ੍ਰਧਾਨ ਡਾ. ਧੰਨਾ ਮੱਲ ਗੋਇਲ, ਜ਼ਿਲ੍ਹਾ ਵਿੱਤ ਸਕੱਤਰ ਡਾ. ਗੁਰਪ੍ਰਤਾਪ ਸਿੰਘ ਕੱਕੜ, ਮੀਤ ਪ੍ਰਧਾਨ ਡਾ. ਸਤਵਿੰਦਰ ਸਿੰਘ ਕੋਹਾਲੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂ ਪਿੰਡ ਵਲੋਂ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਅਟਾਰੀ-ਵਾਹਗਾ ਹਾਈਵੇ 'ਤੇ ਸਥਿਤ ਰਣੀਕੇ ਮੋੜ ਵਿਖੇ ਮਨਾਇਆ ਵੋਟਰ ਦਿਵਸ <br/>
Ad Position 24