ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੀਤਾ ਗਿਆ ਟਰੈਕਟਰ ਮਾਰਚ <br/>
ਅਜੀਤ ਡੈਸਕ
29-01-2026
ਉਨ੍ਹਾਂ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕੀਤੀ ਕਿ ਸਾਰੇ ਕਾਨੂੰਨ ਲਾਗੂ ਨਹੀਂ ਕਰਨ ਦਿੱਤੇ ਜਾਣਗੇ ਅਤੇ ਸਾਰੇ ਪੰਜਾਬ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ | ਇਹ ਕਾਨੂੰਨ ਲਿਆਉਣ ਵਿਚ ਕਿਸਾਨਾਂ ਮਜ਼ਦੂਰਾਂ ਅਤੇ ਬਿਜਲੀ ਕਾਮਿਆਂ ਵਿਚ ਭਾਰੀ ਰੋਸ ਵੇਖਿਆ ਗਿਆ |