ਸ਼ਹੀਦ ਭਗਤ ਸਿੰਘ ਸੁਸਾਇਟੀ ਵਲੋਂ ਸ਼ਹੀਦ ਭਗਤ ਲੋਕ ਸੇਵਾ ਕੇਂਦਰ, ਪਾਖਰਪੁਰਾ ਵਿਖ਼ੇ ਸਮਾਗਮ ਕਰਵਾਉਣ ਦਾ ਫ਼ੈਸਲਾ ਕਿਹਾ, ਸਮਾਗਮ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸੰਦੇਸ਼
ਸ਼ਹੀਦ ਭਗਤ ਸਿੰਘ ਮੈਮੋਰੀਅਲ ਸੋਸ਼ਲ ਐਂਡ ਸਪੋਰਟਸ ਵੈੱਲਫੇਅਰ ਸੁਸਾਇਟੀ ਰਜਿ, ਜ਼ਿਲ੍ਹਾ ਅੰਮਿ੍ਤਸਰ ਦੇ ਆਗੂਆਂ ਦੀ ਹੋਈ ਮੀਟਿੰਗ ਵਿਚ ਚੇਅਰਮੈਨ ਪਿ੍ੰਸੀਪਲ ਗੁਰਦੀਪ ਸਿੰਘ ਰੰਧਾਵਾ, ਪ੍ਰਧਾਨ ਮਨਜੀਤ ਸਿੰਘ ਭੋਮਾ, ਜਨਰਲ ਸਕੱਤਰ ਪਿ੍ੰਸੀਪਲ ਜੋਗਾ ਸਿੰਘ ਅਠਵਾਲ ਤੇ ਹੋਰ ਮੈਂਬਰ | ਤਸਵੀਰ : ਜਗਤਾਰ ਸਿੰਘ ਸਹਿਮੀ
<br/>
31-01-2026