29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸਰਕਾਰੀ ਹਾਈ ਸਕੂਲ ਗਾਜੀ ਗੁਡਾਣਾ ਨੂੰ ਫਰਨੀਚਰ ਦਾਨ <br/>

Ad Position 21
No active advertisement
ਅਜੀਤ ਡੈਸਕ 03-02-2026

ਸਠਿਆਲਾ, 2 ਫਰਵਰੀ (ਜਗੀਰ ਸਿੰਘ ਸਫਰੀ)-ਆਈ.ਡੀ.ਬੀ.ਆਈ ਬੈਂਕ ਸਠਿਆਲਾ ਵਲੋਂ ਸਰਕਾਰੀ ਹਾਈ ਸਕੂਲ ਗਾਜੀ ਗੁਡਾਣਾ ਦੇ ਵਿਦਿਆਰਥੀਆਂ ਲਈ ਫਰਨੀਚਰ ਦਾਨ ਕੀਤਾ ਗਿਆ | ਇਸ ਬਾਰੇ ਬੈਂਕ ਸਠਿਆਲਾ ਦੇ ਮੈਨੇਜਰ ਅਜੈ ਕੁਮਾਰ ਸ਼ਰਮਾ ਨੇ ਦੱਸਿਆ ਹੈ ਕਿ ਸਕੂਲ ਦੇ ਬੱਚਿਆਂ ਵਾਸਤੇ ਟੇਬਲ, ਕੁਰਸੀਆਂ, ਟਰੰਕ, ਅਲਮਾਰੀਆਂ ਤੇ ਹੋਰ ਲੋੜੀਂਦਾ ਸਾਮਾਨ ਮੁਹੱਈਆ ਕਰਵਾਉਣ ਉਪਰੰਤ ਕਿਹਾ ਕਿ ਸਕੂਲ ਦੇ ਬੱਚਿਆਂ ਵਾਸਤੇ ਵੱਧ ਤੋਂ ਵੱਧ ਯੋਗਦਾਨ ਪਾਵਾਂਗੇ | ਇਸ ਮੌਕੇ ਮੁੱਖ ਅਧਿਆਪਕਾ ਮਨਜੀਤ ਕੌਰ, ਮੰਗਤ ਸਿੰਘ, ਜੋਜੀ ਪਾਈਆ ਰਾਜਵਿੰਦਰ ਕੌਰ ਵਲੋਂ ਵਿਦਿਆਰਥੀਆਂ ਦੀ ਭਲਾਈ ਲਈ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਸਕੂਲ ਸਟਾਫ ਵਲੋਂ ਆਈ.ਡੀ.ਬੀ.ਆਈ. ਬੈਂਕ ਸਠਿਆਲਾ ਦੇ ਮੈਨੇਜਰ ਅਜੈ ਕੁਮਾਰ ਸ਼ਰਮਾ, ਗੁਰਿੰਦਰਪਾਲ ਸਿੰਘ ਦੋਲੋਨੰਗਲ, ਸੁਨੀਲ ਕੁਮਾਰ, ਪ੍ਰਭਜੀਤ ਸਿੰਘ ਦਾ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ਲੇਖਕ ਸਕੱਤਰ ਸਿੰਘ ਪੁਰੇਵਾਲ ਦਾ ਸਨਮਾਨ <br/>
Ad Position 24