ਸਾਬਕਾ ਮੰਤਰੀ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਅਕਾਲੀ ਵਰਕਰਾਂ ਦੇ ਹੋਏ ਹੌਂਸਲੇ ਬੁਲੰਦ-ਅਕਾਲੀ ਆਗੂ <br/>
ਅਜੀਤ ਡੈਸਕ
04-02-2026
ਇਸ ਮੌਕੇ ਸਰਕਲ ਬਿਆਸ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਜਸਬੀਰ ਸਿੰਘ ਚੱਠਾ, ਹਰਜਿੰਦਰ ਸਿੰਘ ਰਾਜੂ, ਪ੍ਰਧਾਨ ਪੂਰਨ ਸਿੰਘ, ਗੁਰਮੇਜ ਸਿੰਘ ਬੱਟ, ਰਣਜੀਤ ਸਿੰਘ ਮੱਲ੍ਹੀ, ਪ੍ਰਧਾਨ ਸਿੰਮਾ ਬੱਲ, ਪ੍ਰਧਾਨ ਸੋਨਾ ਬੱਲ, ਇੰਸ: ਸਰਬਜੀਤ ਸਿੰਘ ਬੱਲ, ਬਲਵਿੰਦਰ ਸਿੰਘ ਬਿੱਲਾ, ਹਰਪਾਲ ਸਿੰਘ ਬਾਰੀਆ ਆਦਿ ਨੇ ਕਿਹਾ ਕਿ ਜਿਥੇ ਮਜੀਠੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੋਈ ਹੈ ਉਥੇ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਦੇ ਮੂੰਹ 'ਤੇ ਕਰਾਰੀ ਚਪੇੜ ਵੱਜੀ ਹੈ |