08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਰਕਾਰੀ ਹਾਈ ਸਕੂਲ ਵਡਾਲਾ ਕਲਾਂ-ਖੁਰਦ ਵਿਖੇ 'ਸਵੱਛਤਾ ਹੀ ਸੇਵਾ' ਵਿਸ਼ੇੇ 'ਤੇ ਸੈਮੀਨਰ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਬਾਬਾ ਬਕਾਲਾ ਸਾਹਿਬ, 21 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਸਮਾਜ ਸੇਵਕ ਸਭਾ ਰਈਆ ਵਲੋਂ ਸਰਕਾਰੀ ਹਾਈ ਸਕੂਲ ਵਡਾਲਾ ਕਲਾਂ-ਵਡਾਲਾ ਖੁਰਦ ਵਿਖੇ 'ਸਵੱਛਤਾ ਹੀ ਸੇਵਾ' ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ 'ਤੇ ਸਵਾਨੀ ਕਨਵਰ ਐੱਸ. ਡਬਲਿਊ. ਐੱਮ. ਸਾਹਿਲ ਅਰੋੜਾ ਐੱਮ. ਆਈ. ਐੱਸ., ਕੁਲਵਿੰਦਰ ਕੌਰ ਸੀ. ਐੱਫ., ਸਮਾਜ ਸੇਵੀ ਸੁਖਵਿੰਦਰ ਸਿੰਘ ਮੱਤੇਵਾਲ, ਵਾਤਾਵਰਨ ਪ੍ਰੇਮੀ ਮਾ: ਲਖਵਿੰਦਰ ਸਿੰਘ ਹਵੇਲੀਆਨਾ ਨੇ ਸੰਬੋਧਨ ਕੀਤਾ | ਇਸ ਮੌਕੇ ਵਾਤਾਵਰਨ ਸੰਭਾਲ ਅਤੇ ਵਿਚਾਰ ਚਰਚਾ ਹੋਈ ਅਤੇ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਲਈ ਸੰਕਲਪ ਲਿਆ ਗਿਆ | ਇਸ ਮੌਕੇ ਸਕੂਲ ਇੰਚਾਰਜ ਰਣਜੀਤ ਸਿੰਘ ਵਲੋਂ ਸਕੂਲ ਵਿਚ ਆਏ ਪਤਵੰਤੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਇਸ ਕਾਰਜ ਦੀ ਭਰਭੂਰ ਸ਼ਲਾਘਾ ਕੀਤੀ | ਇਸ ਮੌਕੇ ਗੁਰਵਿੰਦਰ ਕੌਰ ਸੀ. ਐੱਫ. ਮੋਟੀਵੇਟਵ ਸੁਖਵਿੰਦਰ ਕੌਰ, ਕੋਮਲਪ੍ਰੀਤ ਕੌਰ ਮੋਟੀਵੇਟਵ, ਸੰਦੀਪ ਕੁਮਾਰ ਬੌਬੀ, ਇੰਦਰ ਮੋਹਨ ਸ਼ਰਮਾ, ਚੰਦਰ ਭੂਸਨ ਪਟਵਾਰੀ, ਬਲਦੇਵ ਸਿੰਘ ਰੰਧਾਵਾ, ਜਸਬੀਰ ਸਿੰਘ ਹੈਡਟੀਚਰ, ਬਲਵਿੰਦਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਚਵਿੰਡਾ ਕਲਾਂ ਦੇ 30 ਪਰਿਵਾਰ ਭਾਜਪਾ 'ਚ ਸ਼ਾਮਿਲ, ਮਾਹਲ ਨੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਪੁਲਿਸ ਮੁਖੀ ਅਤੇ ਮੁੱਖ ਸਕੱਤਰ ਵਲੋਂ ਆਪ ਦੀ ਸਟੇਜ ਤੋਂ ਸੰਬੋਧਨ ਕਰਨਾ ਪੰਜਾਬ ਵਿਚ ਆ ਰਹੀ ਪ੍ਰਸ਼ਾਸਨਿਕ ਗਿਰਾਵਟ ਦਾ ਸਿਖ਼...
Ad Position 24