09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪੈਨਸ਼ਨਰ ਆਗੂ ਸੁਖਦੇਵ ਸਿੰਘ ਨਾਗੋਕੇ ਨੂੰ ਕੀਤਾ ਸਨਮਾਨਿਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਬਾਬਾ ਬਕਾਲਾ ਸਾਹਿਬ, 21 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ 'ਚ ਸ਼ਾਮਿਲ ਹੋਣ ਵਾਲੇ ਨਵੇਂ ਪੈਨਸ਼ਨਰ ਆਗੂ ਸੁਖਦੇਵ ਸਿੰਘ ਨਾਗੋਕੇ ਨੂੰ ਪ੍ਰਧਾਨ ਪ੍ਰਭਜੀਤ ਸਿੰਘ ਕੰਗ ਬਹਾਦਰਪੁਰ ਨੇ ਸਨਮਾਨਿਤ ਕੀਤਾ | ਉਨ੍ਹਾਂ ਨੇ ਜਥੇਬੰਦੀ 'ਚ ਸ਼ਾਮਿਲ ਹੋਣ ਵਾਲੇ ਨਵੇਂ ਆਗੂਆਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਪੈਨਸ਼ਨਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਵਾਈਸ ਚੇਅਰਮੈਨ ਹਰਭਜਨ ਸਿੰਘ ਰੱਬ, ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਵੇਦਾਦਪੁਰ, ਮੀਤ ਪ੍ਰਧਾਨ ਸਰਬਦਿਆਲ ਸਿੰਘ ਸਠਿਆਲਾ, ਜਨਰਲ ਸਕੱਤਰ ਸੁਰਜੀਤ ਸਿੰਘ, ਵਿੱਤ ਸਕੱਤਰ ਪਰਮਜੀਤ ਕੁਮਾਰ ਸੱਲਣ, ਜੁਆਇੰਟ ਸਕੱਤਰ ਰਵੇਲ ਸਿੰਘ ਬੁੱਟਰ, ਪ੍ਰਾਪੇਗੰਡਾ ਸਕੱਤਰ ਚਰਨਜੀਤ ਸਿੰਘ ਸੇਖੋਂ, ਮੱਖਣ ਸਿੰਘ, ਕਪੂਰ ਸਿੰਘ ਬਾਬਾ ਬਕਾਲਾ ਸਾਹਿਬ, ਧਰਮਪਾਲ, ਪ੍ਰੀਤਮ ਸਿੰਘ ਧਰਦਿਉ, ਹਰਪਾਲ ਸਿੰਘ ਠੱਠੀਆਂ, ਜਗਦੀਸ਼ ਸਿੰਘ ਫੇਰੂਮਾਨ ਐਗਜਿਕਟਵ ਮੈਂਬਰ ਜਸਬੀਰ ਸਿੰਘ ਸਠਿਆਲਾ , ਕੁਲਦੀਪ ਸਿੰਘ ਸਕਿਆਂਵਾਲੀ, ਗੁਰਮੁੱਖ ਸਿੰਘ ਤਿੰਮੋਵਾਲ, ਤਾਰਾ ਸਿੰਘ ਬੇਗੋਵਾਲ, ਸਰੂਪ ਸਿੰਘ, ਰਾਮ ਸਿੰਘ, ਬਲਕਾਰ ਸਿੰਘ, ਖਲਚੀਆਂ, ਰੂਲਦਾ ਸਿੰਘ ਬੁਟਾਰੀ, ਲਖਬੀਰ ਸਿੰਘ ਨਰੈਣਗੜ੍ਹ, ਹਾਜ਼ਰ ਹੋਏ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਹਿਮਾਚਲ ਦੀ ਕਾਂਗਰਸ ਸਰਕਾਰ ਵਲੋਂ ਵਧਾਏ ਗਏ ਐਂਟਰੀ ਟੈਕਸ ਦਾ ਅਗਲੀ ਖ਼ਬਰ ਇਤਿਹਾਸਿਕ ਗੁ: ਨਾਨਕਸਰ ਸੌੜੀਆਂ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੰਮਿ੍ਤ ਸੰਚਾਰ ਕਰਵਾਇਆ <br/>
Ad Position 24