30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸੁਹਿੰਦਰ ਕੌਰ ਈ.ਟੀ.ਓ. ਨੇ ਜਸਪਾਲ ਸਿੰਘ ਬੁੱਟਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

Ad Position 21
No active advertisement
ਅਜੀਤ ਡੈਸਕ 24-02-2026
ਚੌਕ ਮਹਿਤਾ, 23 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਬੀਤੇ ਦਿਨੀਂ ਸੀਨੀਅਰ ਆਗੂ ਜਸਪਾਲ ਸਿੰਘ ਬੁੱਟਰ ਦੀ ਹੋਈ ਬੇਵਾਕਤੀ ਮੌਤ ਤੇ ਉਨ੍ਹਾਂ ਦੇ ਸਪੁੱਤਰ ਨਿਸ਼ਾਨ ਸਿੰਘ ਬੁੱਟਰ ਆਸਟ੍ਰੇਲੀਆ ਤੇ ਉਨ੍ਹਾਂ ਦੇ ਪਰਿਵਾਰ ਨਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੀ ਧਰਮ ਪਤਨੀ ਸੁਹਿੰਦਰ ਕੌਰ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਗ੍ਰਹਿ ਪਿੰਡ ਬੁੱਟਰ ਵਿਖੇ ਪੁੱਜੇ ਹਮਦਰਦੀ ਅਤੇ ਦੁੱਖ ਸਾਂਝਾ ਕੀਤਾ | ਇਸ ਦੁੱਖ ਦੀ ਘੜੀ 'ਚ ਮਾਰਕੀਟ ਕਮੇਟੀ ਮਹਿਤਾ ਦੇ ਚੇਅਰਮੈਨ ਗੁਰਵਿੰਦਰ ਸਿੰਘ ਰੰਧਾਵਾ ਖੱਬੇਰਾਜਪੂਤਾਂ, ਪ੍ਰਗਟ ਸਿੰਘ ਸਰਪੰਚ, ਇੰਦਰਜੀਤ ਸਿੰਘ ਸਰਪੰਚ, ਮਾ. ਦਿਲਬਾਗ ਸਿੰਘ, ਪ੍ਰਧਾਨ ਸੁਖਦੇਵ ਸਿੰਘ, ਮੰਗਲ ਸਿੰਘ ਬੁੱਟਰ ਤੋਂ ਇਲਾਵਾ ਇਲਾਕੇ ਦੇ ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰਾਂ ਅਤੇ ਆਪ ਆਗੂਆਂ ਨੇ ਗਹਿਰਾ ਦੁੱਖ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈਕੰ. ਪਬਲਿਕ ਸਕੂਲ ਮੱਝਵਿੰਡ-ਗੋਪਾਲਪੁਰਾ ਵਿਖੇ ਹਰ ਸਾਲ ਦੀ ਤਰ੍ਹਾਂ ਪ੍ਰਾਇਮਰੀ ਵਿੰਗ ਦੇ ਬ... ਅਗਲੀ ਖ਼ਬਰ ਪ੍ਰਾਪਰਟੀ ਟੈਕਸ ਵਿਭਾਗ ਪਛੜ ਕੇ ਚੱਲ ਰਿਹਾ ਹੈ ਆਪਣੇ ਟੀਚੇ ਤੋਂ <br/>
Ad Position 24