13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸਠਿਆਲਾ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 25-02-2026

ਸਠਿਆਲਾ, 24 ਫਰਵਰੀ (ਜਗੀਰ ਸਿੰਘ ਸਫਰੀ)-ਗੁ: ਬੂੰਗਾ ਸਾਹਿਬ ਸਠਿਆਲਾ ਤੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਮਹਾਨ ਨਗਰ ਕੀਰਤਨ ਗੁ: ਆਰੰਭ ਹੋ ਕੇ ਗੁ: ਨੌਵੀ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਨੂੰ ਰਵਾਨਾ ਹੋਇਆ ਹੈ | ਇਸ ਮੌਕੇ ਸੰਗਤਾਂ ਨਾਲ ਗੁ: ਸਾਹਿਬ ਦੇ ਪ੍ਰਧਾਨ ਤਰਲੋਚਨ ਸਿੰਘ ਨੇ ਦੱਸਿਆ ਹੈ ਕਿ ਇਹ ਵਿਸ਼ਾਲ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਹੁੰਦਾ ਹੋਇਆ, ਬੁੱਢਾਥੇਹ, ਵੜੈਚ, ਬਲਸਰਾਂ, ਜੋਧੇ, ਗੁ: ਸ਼ਹੀਦ ਬਾਬਾ ਮਿਲਖਾ ਸਿੰਘ ਤੋਂ ਵਾਪਸ ਸ਼ਾਮ ਨੂੰ ਗੁ: ਬੁੰਗਾ ਸਾਹਿਬ ਵਿਖੇ ਸਮਾਪਤ ਹੋਵੇਗਾ | ਇਸ ਮੌਕੇ ਪਰਮਬੀਰ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ, ਜਸਪਾਲ ਸਿੰਘ, ਮੁਖਤਾਰ ਸਿੰਘ, ਮਨਦੀਪ ਸਿੰਘ, ਦਵਿੰਦਰ ਸਿੰਘ, ਬਚਨ ਸਿੰਘ, ਮੱਖਣ ਸਿੰਘ, ਰਣਜੀਤ ਸਿੰਘ ਜੀਤਾ, ਕੁਲਬੀਰ ਸਿੰਘ ਫੌਜੀ, ਬਲਜੀਤ ਸਿੰਘ ਫੌਜੀ, ਪਾਲ ਸਿੰਘ, ਸਾਬਕਾ ਸਰਪੰਚ ਬਾਬਾ ਸੁੱਚਾ ਸਿੰਘ, ਨੰਬਰਦਾਰ ਕੁਲਵੰਤ ਸਿੰਘ, ਬਲਦੇਵ ਸਿੰਘ, ਬਲਜਿੰਦਰ ਸਿੰਘ, ਗੁਰਮੇਲ ਸਿੰਘ ਸੁਖਜਿੰਦਰ ਸਿੰਘ, ਪਰਮਜੀਤ ਸਿੰਘ, ਸੁਰਜੀਤ ਸਿੰਘ, ਜਗੀਰ ਸਿੰਘ, ਤੇਜਿੰਦਰ ਸਿੰਘ, ਇੰਸ: ਸਰਬਜੀਤ ਸਿੰਘ, ਹੈੱਡ ਗ੍ਰੰਥੀ ਗਿਆਨੀ ਬੂਟਾ ਸਿੰਘ, ਸੁਖਦੇਵ ਸਿੰਘ ਬੱਲ, ਲੰਗਰ ਕਮੇਟੀ ਪ੍ਰਧਾਨ ਗੁਰਪ੍ਰੀਤ ਸਿੰਘ, ਜੋਤੀ ਬੱਲ, ਜਸਵਿੰਦਰ ਸਿੰਘ ਫੌਜੀ, ਬਲਵੰਤ ਸਿੰਘ, ਮਲਕੀਤ ਸਿੰਘ, ਸੇਵਾਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਜ਼ਮੀਨਾਂ 'ਤੇ ਖੇਤੀ ਕਰਦੇ ਕਿਸਾਨਾਂ ਨੂੰ ਭਿਆਨਕ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮਿਲੇਗਾ ਮੁਆਵਜ਼ਾ-ਕੁਲਦੀਪ ਸਿੰਘ... ਅਗਲੀ ਖ਼ਬਰ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੇ ਸੰਬੰਧ ਵਿਚ ਦੋ-ਰੋਜ਼ਾ ਵਰਕਸ਼ਾਪ <br/>
Ad Position 24