13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਕਬੱਡੀ ਕੱਪ 28 ਨੂੰ

Ad Position 21
No active advertisement
ਅਜੀਤ ਡੈਸਕ 25-02-2026
ਰਾਮ ਤੀਰਥ, 24 ਫਰਵਰੀ (ਧਰਵਿੰਦਰ ਸਿੰਘ ਔਲਖ)-ਪਿੰਡ ਕੋਹਾਲੀ ਵਿਖੇ ਹੋਲੇ ਮਹੱਲੇ ਦੇ ਸੰਬੰਧ ਵਿਚ ਬਾਬਾ ਜਾਗੋ ਸ਼ਹੀਦ ਦੀ ਯਾਦ ਵਿਚ ਪੰਜਵਾਂ ਕਬੱਡੀ ਕੱਪ 28 ਫਰਵਰੀ, ਦਿਨ ਸ਼ਨੀਵਾਰ ਨੂੰ ਦੁਪਹਿਰ 2 ਵਜੇ ਪਿੰਡ ਕੋਹਾਲੀ ਵਲੋਂ ਸਮੂਹ ਸਾਧ ਸੰਗਤ ਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਇਸ ਕਬੱਡੀ ਕੱਪ ਵਿਚ ਸ੍ਰੀ ਗੁਰੂ ਅਰਜਨ ਦੇਵ ਚੋਹਲਾ ਸਾਹਿਬ ਕਬੱਡੀ ਕਲੱਬ, ਸੰਤ ਬਾਬਾ ਹਜ਼ਾਰਾ ਸਿੰਘ ਪੰਜਾਬ ਲਾਈਨਜ਼ ਕਲੱਬ, ਸੰਦੀਪ ਨੰਗਲ ਅੰਬੀਆਂ ਕਬੱਡੀ ਕਲੱਬ ਕਪੂਰਥਲਾ, ਸੰਤ ਬਾਬਾ ਹਜ਼ਾਰਾ ਸਿੰਘ ਬੋਪਾਰਾਏ ਕਬੱਡੀ ਕਲੱਬ, ਮਹਾਰਾਣੀ ਜਿੰਦ ਕੌਰ ਕਬੱਡੀ ਕਲੱਬ ਓਡਰ ਅਤੇ ਆਜ਼ਾਦ ਕਬੱਡੀ ਕਲੱਬ ਟਪਿਆਲਾ ਦੀਆਂ ਟੀਮਾਂ ਦਰਮਿਆਨ ਦਿਲਚਸਪ ਮੁਕਾਬਲੇ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ 28 ਨੂੰ ਬਰਨਾਲਾ ਵਿਖੇ ਹੋਣ ਵਾਲੀ ਰੈਲੀ 'ਚ ਹਲਕਾ ਪੂਰਬੀ ਤੋਂ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਹੋਣਗੇ ਸ਼ਾਮ... ਅਗਲੀ ਖ਼ਬਰ ਸਰਕਾਰੀ ਜ਼ਮੀਨਾਂ 'ਤੇ ਖੇਤੀ ਕਰਦੇ ਕਿਸਾਨਾਂ ਨੂੰ ਭਿਆਨਕ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮਿਲੇਗਾ ਮੁਆਵਜ਼ਾ-ਕੁਲਦੀਪ ਸਿੰਘ...
Ad Position 24