ਹਲਕਾ ਬਾਬਾ ਬਕਾਲਾ ਵਿਚ ਅਕਾਲੀ ਦਲ ਵਲੋਂ 'ਪੰਜਾਬ ਬਚਾਓ ਰੈਲੀ' 2 ਅਪ੍ਰੈਲ ਨੂੰ
ਆਪਣੇ ਗ੍ਰਹਿ ਬਾਬਾ ਬਕਾਲਾ ਸਾਹਿਬ ਵਿਖੇ 'ਪੰਜਾਬ ਬਚਾਓ ਰੈਲੀ' ਦੀਆਂ ਤਿਆਰੀਆਂ ਸੰਬੰਧੀ ਵਿਸ਼ਾਲ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ | ਨਾਲ ਹਨ ਜ: ਅਮਰਜੀਤ ਸਿੰਘ ਭਲਾਈਪੁਰ, ਜ: ਹਰਦੇਵ ਸਿੰਘ ਨਾਗੋਕੇ, ਪੂਰਨ ਸਿੰਘ ਖਿਲਚੀਆਂ, ਕੁਲਦੀਪ ਸਿੰਘ ਨਾਹਰਾ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਮੋਹਣ ਸਿੰਘ ਕੰਗ, ਤੇਜਿੰਦਰ ਸਿੰਘ ਅਠੌਲਾ ਅਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
<br/>
25-02-2026