19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਠਿਆਲਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ ਜੋੜ ਮੇਲੇ 'ਤੇ ਧਾਰਮਿਕ ਸਮਾਗਮ <br/>

Ad Position 21
No active advertisement
ਅਜੀਤ ਡੈਸਕ 26-02-2026
ਸਠਿਆਲਾ, 25 ਫਰਵਰੀ (ਜਗੀਰ ਸਿੰਘ ਸਫਰੀ)-ਗੁ: ਬੂੰਗਾ ਸਾਹਿਬ ਸਠਿਆਲਾ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ ਨੂੰ ਸਮਰਪਿਤ ਜੋੜ ਮੇਲੇ 'ਤੇ ਸੰਗਤਾਂ ਵਲੋਂ ਲੜੀਵਾਰ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਕਵੀਸ਼ਰ ਸਰਪੰਚ ਸੁੱਚਾ ਸਿੰਘ, ਕਵੀਸ਼ਰ ਭਾਈ ਅੰਗਰੇਜ਼ ਸਿੰਘ, ਕਵੀਸ਼ਰ ਜਥਾ ਭਾਈ ਸੁੱਖਾ ਸਿੰਘ ਮਹਿਤਾਬ ਸਿੰਘ, ਕਵੀਸ਼ਰ ਜਥਾ ਭਾਈ ਧੰਨਾ ਸਿੰਘ ਗੁਲਸ਼ਨ ਆਦਿ ਜਥਿਆਂ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸ ਤੋਂ ਜਾਣੰੂ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਗੁ: ਸਾਹਿਬ ਦੇ ਪ੍ਰਧਾਨ ਤਰਲੋਚਨ ਸਿੰਘ ਹੈੱਡ ਗ੍ਰੰਥੀ ਮਨਦੀਪ ਸਿੰਘ, ਪਰਮਬੀਰ ਸਿੰਘ, ਹਰਜੀਤ ਸਿੰਘ, ਜਥੇ: ਮੱਖਣ ਸਿੰਘ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਰਪਾਲ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ, ਜਸਪਾਲ ਸਿੰਘ, ਮੁਖਤਾਰ ਸਿੰਘ, ਦਵਿੰਦਰ ਸਿੰਘ, ਬਚਨ ਸਿੰਘ, ਮੱਖਣ ਸਿੰਘ, ਰਣਜੀਤ ਸਿੰਘ ਜੀਤਾ, ਜਥੇ: ਮੱਖਣ ਸਿੰਘ, ਕੁਲਬੀਰ ਸਿੰਘ ਫੌਜੀ, ਬਾਬਾ ਬਲਵਿੰਦਰ ਸਿੰਘ, ਹਰਪਾਲ ਸਿੰਘ, ਬਲਜੀਤ ਸਿੰਘ ਫੌਜੀ, ਪਾਲ ਸਿੰਘ, ਸਾਬਕਾ ਸਰਪੰਚ ਬਾਬਾ ਸੁੱਚਾ ਸਿੰਘ, ਨੰਬਰਦਾਰ ਕੁਲਵੰਤ ਸਿੰਘ, ਬਲਦੇਵ ਸਿੰਘ, ਬਲਜਿੰਦਰ ਸਿੰਘ, ਗੁਰਮੇਲ ਸਿੰਘ ਸੁਖਜਿੰਦਰ ਸਿੰਘ, ਪਰਮਜੀਤ ਸਿੰਘ, ਸੁਰਜੀਤ ਸਿੰਘ, ਜਗੀਰ ਸਿੰਘ, ਇੰਸ: ਸਰਬਜੀਤ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਨੇ ਫੂਡ ਫੀਏਸਟਾ ਕੁਕਿੰਗ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਸਿੰਘ ਸਾਹਿਬ ਜਥੇ. ਕੁਲਦੀਪ ਸਿੰਘ ਗੜਗੱਜ ਦਾ ਖੱਬੇ ਰਾਜਪੂਤਾਂ ਪਹੁੰਚਣ 'ਤੇ ਕੀਤਾ ਸਨਮਾਨ <br/>
Ad Position 24