27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਜਸ਼ਨਜੀਤ ਸਿੰਘ ਨੇ ਬਤੌਰ ਸਬ ਡਵੀਜ਼ਨਲ ਮੈਜਿਸਟਰੇਟ ਬਾਬਾ ਬਕਾਲਾ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 27-02-2026
ਬਾਬਾ ਬਕਾਲਾ ਸਾਹਿਬ, 26 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਜਸ਼ਨਜੀਤ ਸਿੰਘ ਨੇ ਬਤੌਰ ਐੱਸ. ਡੀ. ਐੱਮ. ਵਜੋਂ ਆਪਣਾ ਅਹੁਦਾ ਸੰਭਾਲਕੇ ਬਕਾਇਦਾ ਕੰਮ ਕਾਜ ਸ਼ੁਰੂ ਕਰ ਦਿੱਤਾ ਹੈ | ਉਹ ਫਗਵਾੜਾ ਤੋਂ ਬਦਲ ਕੇ ਇੱਥੇ ਆਏ ਹਨ, ਜਦਕਿ ਪਹਿਲੇ ਐੱਸ. ਡੀ. ਐੱਮ. ਅਮਨਪ੍ਰੀਤ ਸਿੰਘ ਦੀ ਬਦਲੀ ਹੋ ਗਈ ਹੈ | ਅੱਜ ਅਹੁਦਾ ਸੰਭਾਲਣ ਮੌਕੇ ਜਸ਼ਨਜੀਤ ਸਿੰਘ ਨੂੰ ਤਹਿਸੀਲਦਾਰ ਰੌਬਿਨਜੀਤ ਕੌਰ ਅਤੇ ਨਾਇਬ ਤਹਿਸੀਲਦਾਰ ਮੈਡਮ ਮਨੀ ਮਹਾਜਨ ਨੇ ਬੁੱਕੇ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਇੱਥੇ ਪੁਜੱਣ 'ਤੇ ਜੀ ਆਇਆਂ ਨੂੰ ਕਿਹਾ | ਇਸ ਮੌਕੇ ਨਵੇਂ ਐੱਸ. ਡੀ. ਐੱਮ. ਜਸ਼ਨਜੀਤ ਸਿੰਘ ਨੇ ਕਿਹਾ ਕਿ ਉਹ ਬੜੇ ਭਾਗਾਂ ਵਾਲੇ ਹਨ, ਜੋ ਉਨ੍ਹਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਵਿੱਤਰ ਧਰਤੀ ਤੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸ ਮੌਕੇ ਉਨ੍ਹਾਂ ਆਪਣੇ ਸਟਾਫ ਨਾਲ ਪਲੇਠੀ ਮੀਟਿੰਗ ਦੌਰਾਨ ਕਿਹਾ ਕਿ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ

Ad Position 22
No active advertisement
ਪਿਛਲੀ ਖ਼ਬਰ ਮਾਤਾ ਜਸਬੀਰ ਕੌਰ ਰੰਧਾਵਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ <br/> ਅਗਲੀ ਖ਼ਬਰ ਫਲੋਰੈਸ ਇੰਟਰਨੈਸ਼ਨਲ ਸਕੂਲ 'ਚ ਸਾਲਾਨਾ ਖੇਡ ਮੇਲਾ ਕਰਵਾਇਆ <br/>
Ad Position 24