08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਗੁਰਪ੍ਰੀਤ ਸਿੰਘ ਨੂੰ ਮੁੱਖ ਦਫਤਰ ਸ਼੍ਰੋਮਣੀ ਕਮੇਟੀ (ਅਮਲਾ ਬ੍ਰਾਂਚ) ਤਬਦੀਲ ਹੋਣ 'ਤੇ ਵਿਦਾਇਗੀ <br/>

Ad Position 21
No active advertisement
ਅਜੀਤ ਡੈਸਕ 03-03-2026
ਬਾਬਾ ਬਕਾਲਾ ਸਾਹਿਬ, 2 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਖਜ਼ਾਨਚੀ ਸੇੇਵਾਵਾਂ ਨਿਭਾਉਣ ਉਪਰੰਤ ਗੁਰਪ੍ਰੀਤ ਸਿੰਘ ਨੂੰ ਮੁੱਖ ਦਫਤਰ ਸ਼੍ਰੋਮਣੀ ਕਮੇਟੀ (ਅਮਲਾ ਬ੍ਰਾਂਚ) ਵਿਖੇ ਤਬਦੀਲ ਹੋਣ 'ਤੇ ਸਟਾਫ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਮੌਕੇ ਮੈੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ ਅਤੇ ਅਮਰਜੀਤ ਸਿੰਘ ਅਕਾਊਟਾੈਟ ਨੇ ਗੁਰਪ੍ਰੀਤ ਸਿੰਘ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਭਾਈ ਹੈੱਡਗ੍ਰੰਥੀ ਭਾਈ ਹਰਦੇਵ ਸਿੰਘ ਬੁਤਾਲਾ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਜਰਮਨਜੀਤ ਸਿੰਘ ਜਲਾਲ ਉਸਮਾ, ਜਗਤਾਰ ਸਿੰਘ ਬਹਾਦਰਪੁਰ, ਭਾਈ ਗੁਰਭੇਜ ਸਿੰਘ ਕੰਗ, ਹਰਭਿੰਦਰ ਸਿੰਘ ਧਾਰੋਵਾਲੀ ਜਥੇਦਾਰ ਲੰਗਰ, ਹਰਪ੍ਰੀਤ ਸਿੰਘ ਆਨੰਦ, ਜਸਬੀਰ ਸਿੰਘ ਬੱਲ ਖੱਬੇ ਰਾਜਪੂਤਾਂ, ਭਾਈ ਬਲਵਿੰਦਰ ਸਿੰਘ ਕੰਵਲ, ਤੇਜਿੰਦਰ ਸਿੰਘ ਬੱਲ ਸਠਿਆਲਾ, ਲਵਪ੍ਰੀਤ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ ਭੱਟੀਵਾਲ, ਸਰਬਜੀਤ ਸਿੰਘ ਲਾਡੀ, ਨਿਰਮਲ ਸਿੰਘ ਰਿਕਾਡਕੀਪਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟੈੱਟ ਦੇ ਗੰਭੀਰ ਮਸਲੇ ਨੂੰ ਲੈ ਕੇ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੀ ਸੁਨੀਲ ਜਾਖੜ ਨਾਲ ਮੀਟਿੰਗ <br/> ਅਗਲੀ ਖ਼ਬਰ ਬਰਨਾਲਾ ਰੈਲੀ ਦੀ ਕਾਮਯਾਬੀ ਨਾਲ ਸੂਬੇ ਦੀ ਸਿਆਸੀ ਦਿਸ਼ਾ ਸਪੱਸ਼ਟ-ਡੈਨੀ ਬੰਡਾਲਾ <br/>
Ad Position 24