07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਹੋਲੇ ਮਹੱਲੇ ਨੂੰ ਸਮਰਪਿਤ ਅੰਮਿ੍ਤ ਸੰਚਾਰ 4 ਨੂੰ , ਨਗਰ ਕੀਰਤਨ 5 ਨੂੰ <br/>

Ad Position 21
No active advertisement
ਅਜੀਤ ਡੈਸਕ 03-03-2026
ਬਾਬਾ ਬਕਾਲਾ ਸਾਹਿਬ, 2 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਬ੍ਰਹਮ ਗਿਆਨੀ ਬਾਬਾ ਮੋਹਣ ਦੇ ਅਸਥਾਨ ਪਿੰਡ ਸਰਾਂ ਤਲਵੰਡੀ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਗੁਰਮਤਿ ਸਮਾਗਮ ਆਰੰਭ ਹਨ, ਜੋ ਕਿ ਮਿਤੀ 5 ਮਾਰਚ ਤੱਕ ਚੱਲਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਨਿਰਮਲ ਸਿੰਘ ਮੁੱਖ ਸੇਵਾਦਾਰ ਨੇ ਦੱਸਿਆ ਹੈ ਕਿ ਹੋਲੇ ਮਹੱਲੇ ਨੂੰ ਸਮਰਪਿਤ 22 ਫਰਵਰੀ ਤੋਂ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਹੋਈ ਹੈ, ਜਿਸਦੀ ਸਮਾਪਤੀ 4 ਮਾਰਚ ਨੂੰ ਹੋਵੇਗੀ ਅਤੇ 4 ਮਾਰਚ ਨੂੰ ਅੰਮਿ੍ਤ ਦਾ ਬਾਟਾ ਤਿਆਰ ਹੋਵੇਗਾ | 5 ਮਾਰਚ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੈਂਟਰ ਹੈੱਡ ਟੀਚਰ ਪ੍ਰੀਤਮਹਿੰਦਰ ਸਿੰਘ ਨੇ ਬੀ. ਐੱਸ. ਐੱਫ. ਵਲੋਂ ਦੇਸ਼ ਪੱਧਰੀ ਕਰਵਾਈ ਮੈਰਾਥਨ ਦੌੜ 'ਚ ਭਾਗ ਲਿਆ <br/... ਅਗਲੀ ਖ਼ਬਰ ਬਾਬਾ ਮੋਨੀ ਸਾਹਿਬ ਦੀ ਯਾਦ 'ਚ ਜੋੜ ਮੇਲਾ ਤੇ ਕਬੱਡੀ ਗੋਲਡ ਕੱਪ 16 ਨੂੰ <br/>
Ad Position 24