ਈ. ਟੀ. ਓ. ਨੇ ਸ਼ਹਿਰ ਵਾਸੀਆਂ ਨਾਲ ਹੋਲੀ ਦਾ ਤਿਉਹਾਰ ਮਨਾਇਆ
ਜੰਡਿਆਲਾ ਗੁਰੂ ਵਿਖੇ ਸ਼ਹਿਰ ਵਾਸੀਆਂ ਨਾਲ ਹੋਲੀ ਦਾ ਤਿਉਹਾਰ ਮਨਾਉਣ ਉਪਰੰਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਤੇ ਨਾਲ ਹਨ ਐਡਵੋਕੇਟ ਰਾਜਕੁਮਾਰ ਮਲਹੋਤਰਾ, ਐੱਸ. ਐੱਸ. ਬੋਰਡ ਦੇ ਮੈਂਬਰ ਨਰੇਸ਼ ਪਾਠਕ, ਸਤਿੰਦਰ ਸਿੰਘ, ਸਰਬਜੀਤ ਸਿੰਘ ਡਿੰਪੀ ਤੇ ਹੋਰ | ਤਸਵੀਰ : ਜੋਸਨ
<br/>
06-03-2026