ਗੁ: ਧੇੜੇਆਣਾ ਸਾਹਿਬ ਸਠਿਆਲਾ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਪੁਲਿਸ ਵਲੋਂ ਮੁਲਜ਼ਮ ਕਾਬੂ : ਮਾਮਲਾ ਦਰਜ
ਗੁ: ਧੇੜੇਆਣਾ ਸਾਹਿਬ ਸਠਿਆਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਹੋਣ ਬਾਰੇ ਮੁੱਖ ਗਿਆਨੀ ਭਾਈ ਸਤਨਾਮ ਸਿੰਘ ਜਾਣਕਾਰੀ ਦਿੰਦੇ ਹੋਏ | ਤਸਵੀਰ : ਸਫਰੀ
<br/>
08-03-2026