03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪ੍ਰੀਤ ਨਗਰ 'ਚ ਆਨੰਦ ਜੋੜੀ ਸਿਮਰਤੀ ਪੁਰਸਕਾਰ ਸਮਾਰੋਹ ਅੱਜ

Ad Position 21
repet_subhas-goyals [Copy P29]
ਅਜੀਤ ਡੈਸਕ 08-03-2026
ਚੋਗਾਵਾਂ, 7 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪੰਜਾਬੀ ਸਾਹਿਤ ਦੇ ਮੱਕਾ ਵਜੋਂ ਜਾਣੀ ਜਾਂਦੀ ਪ੍ਰੀਤ ਨਗਰ ਦੀ ਧਰਤੀ 'ਤੇ ਗੁਰਬਖਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਦੇ ਪ੍ਰੀਤ ਭਵਨ ਵਿਖੇ ਜਗਜੀਤ ਸਿੰਘ ਅਨੰਦ ਸਿਮਰਤੀ ਪੁਰਸਕਾਰ ਸਮਾਰੋਹ (2026) 8 ਮਾਰਚ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਜਗਜੀਤ ਸਿੰਘ ਆਨੰਦ ਸਿਮਰਤੀ ਪੁਰਸਕਾਰ 2025 ਵਿਚ ਪੱਤਰਕਾਰੀ ਵਿਚ ਸ਼ਲਾਘਾਯੋਗ ਦੇਣ ਲਈ ਦੁਨੀਆਂ ਬੈਨਲ ਦੀ ਸੰਚਾਲਕ ਜੋੜੀ ਮਨਦੀਪ ਅਤੇ ਸਾਹਿਲਦੀਪ ਨੂੰ ਉਰਮਿਲਾ ਆਨੰਦ ਸਿਮਰਤੀ ਪੁਰਸਕਾਰ ਸਾਲ 2025 ਦੀ ਬੇਹਤਰੀਨ ਪੰਜਾਬੀ ਕਹਾਣੀ ਲਈ ਐਲਾਨ ਸਮਾਗਮ ਦੌਰਾਨ ਕੀਤਾ ਜਾਵੇਗਾ | ਜਿਸ ਵਿਚ ਹਰਿਭਜਨ ਸਿੰਘ ਭਾਟੀਆ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ | ਇਹ ਜਾਣਕਾਰੀ ਫਾਊਾਡੇਸ਼ਨ ਦੇ ਪ੍ਰਧਾਨ ਸ: ਹਿਰਦੇਪਾਲ ਸਿੰਘ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਡਮੀ ਦੀ ਚੋਣ 'ਚ ਡਾ. ਸਰਬਜੀਤ ਸਿੰਘ ਨੂੰ ਹਮਾਇਤ ਦੇਣ ਦੀ ਅਪੀਲ ਅਗਲੀ ਖ਼ਬਰ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦੀ ਹਲਕੇ 'ਚ ਬੜਤ-ਕਾਂਗਰਸੀ ਵਰਕਰ ਚਟਾਨ ਵਾਂਗ ਖੜੇ੍ਹ-ਕੱਕੜ
Ad Position 24