22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਵਿਖੇ ਕਿਸਾਨ ਮਹਾਂ ਪੰਚਾਇਤ ਅੱਜ <br/>

Ad Position 21
No active advertisement
ਅਜੀਤ ਡੈਸਕ 10-03-2026
ਬਾਬਾ ਬਕਾਲਾ ਸਾਹਿਬ, 9 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਇਕ ਅਹਿਮ ਮੀਟਿੰਗ ਮੀਟਿੰਗ ਸੂਬਾ ਜਨਰਲ ਸਕੱਤਰ ਦਲਬੀਰ ਸਿੰਘ ਬੇਦਾਦਪੁਰ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ 10 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਵਿਖੇ ਹੋ ਰਹੀ ਹੀ ਕਿਸਾਨ ਮਹਾਂ ਪੰਚਾਇਤ ਵਿਚ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਸ਼ਾਮਿਲ ਹੋਣ ਲਈ ਜਥੇਬੰਦ ਕੀਤਾ ਗਿਆ | ਇਸ ਮੀਟਿੰਗ ਦੌਰਾਨ ਸੂਬਾਈ ਆਗੂ ਦਲਬੀਰ ਸਿੰਘ ਬੇਦਾਦਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਅਮਰੀਕਾ ਨਾਲ ਖੇਤੀ ਸਮਝੌਤੇ ਕੀਤੇ ਗਏ ਹਨ, ਉਹ ਸਾਡੀ ਖੇਤੀ ਲਈ ਬਹੁਤ ਹੀ ਖਤਰਨਾਕ ਸਾਬਤ ਹੋਣਗੇ, ਬਿਜਲੀ ਬਿੱਲ ਜੋ ਜਲਦੀ ਹੀ ਪਾਰਲੀਮੈਂਟ ਵਿਚ ਪਾਸ ਕਰਨ ਲਈ ਕੇਂਦਰ ਸਰਕਾਰ ਵਲੋਂ ਲਿਆਂਦਾ ਜਾ ਰਿਹਾ ਹੈ, ਉਹ ਵੀ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿਚ ਹੈ, ਇਹ ਬਿੱਲ ਲੋਕਾਂ ਲਈ ਲਾਹੇਵੰਦ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਆਪ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਚ ਕਿਸੇ ਵੀ ਵਰਗ ਨੂੰ ਕੋਈ ਸਹੂਲਤ ਨਾ ਦੇ ਕੇ ਲੋਕਾਂ ਨਾਲ ਧਰੋਹ ਕਮਾਇਆ-ਬਿਕਰਮ ਮਜੀਠੀ...
Ad Position 24