22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਖ਼ੁਸ਼ੀ 'ਚ ਅਜਨਾਲਾ ਵਿਖੇ ਅਮਨਦੀਪ ਕੌਰ ਧਾਲੀਵਾਲ ਦੀ ਅਗਵਾਈ 'ਚ ਵੰਡੇ ਲੱਡੂ <br/>

Ad Position 21
No active advertisement
ਅਜੀਤ ਡੈਸਕ 10-03-2026
ਅਜਨਾਲਾ, 9 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਹੋਣ ਦੀ ਖ਼ੁਸ਼ੀ ਵਿਚ ਅੱਜ ਆਮ ਆਦਮੀ ਪਾਰਟੀ ਦੇ ਅਜਨਾਲਾ ਸਥਿਤ ਦਫ਼ਤਰ ਵਿਖੇ ਆਪ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਧੀ ਅਮਨਦੀਪ ਕੌਰ ਧਾਲੀਵਾਲ ਜ਼ਿਲ੍ਹਾ ਕੋਆਰਡੀਨੇਟਰ ਆਪ ਸਿੱਖਿਆ ਵਿੰਗ ਦੇ ਅਗਵਾਈ 'ਚ 'ਆਪ' ਮਹਿਲਾ ਆਗੂਆਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ | ਇਸ ਮੌਕੇ ਆਪ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਮਹਿਲਾ ਵਿੰਗ ਹਲਕਾ ਕੋਆਰਡੀਨੇਟਰ ਬੀਬੀ ਗੁਰਦੀਪ ਕੌਰ ਅਜਨਾਲਾ, ਵਾਈਸ ਕੋਆਰਡੀਨੇਟਰ ਅਮਰਜੀਤ ਕੌਰ, ਬਲਾਕ ਪ੍ਰਧਾਨ ਕੌਂਸਲਰ ਰਾਜਬੀਰ ਕੌਰ ਚਾਹਲ, ਬਲਾਕ ਪ੍ਰਧਾਨ ਗੁਰਜੀਤ ਕੌਰ ਨਾਨਕਪੁਰਾ ਥੇਹ, ਬਲਾਕ ਪ੍ਰਧਾਨ ਸਰਬਜੀਤ ਕੌਰ ਅਜਨਾਲਾ, ਐਡਵੋਕੇਟ ਸੰਦੀਪ ਕੌਸ਼ਲ, ਹਰਪ੍ਰੀਤ ਸਿੰਘ ਸੋਹਲ, ਕੰਵਲਜੀਤ ਕੌਰ ਨਿੱਕੀ ਜਾਫਰਕੋਟ, ਜਗਦੀਸ਼ ਦਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਿ੍ਅੰਕਾ ਵੰਝਾਂਵਾਲਾ, ਲਵਪ੍ਰੀਤ ਕੌਰ ਚੱਕਡੋਗਰਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੂਬੇ ਅੰਦਰ ਕਾਨੰੂਨੀ ਵਿਵਸਥਾ ਨੰੂ ਲੈ ਕੇ ਵਿਧਾਨ ਸਭਾ ਦੇ ਬਾਹਰ ਵਿਧਾਇਕ ਪਾਹੜਾ ਤੇ ਸਾਬਕਾ ਮੰਤਰੀ ਧਾਲੀਵਾਲ 'ਚ ਹੋਈ ਤਿੱ... ਅਗਲੀ ਖ਼ਬਰ ਪੀ.ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ' ਵਿਚ ਰਜਿਸਟ੍ਰੇਸ਼ਨ ਕਰਵਾਉਣਾ...
Ad Position 24