16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮੀਤ ਮੈਨੇਜਰ ਜਗਤਾਰ ਸਿੰਘ ਨੂੰ ਵਿਦਾਇਗੀ ਦਿੱਤੀ

Ad Position 21
No active advertisement
ਅਜੀਤ ਡੈਸਕ 11-03-2026
ਬਾਬਾ ਬਕਾਲਾ ਸਾਹਿਬ, 10 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਤਕਰੀਬਨ ਦੋ ਸਾਲ ਬਤੌਰ ਮੀਤ ਮੈਨੇਜਰ ਸੇੇਵਾਵਾਂ ਨਿਭਾਉਣ ਉਪਰੰਤ ਜਗਤਾਰ ਸਿੰਘ ਨੂੰ ਮੁੱਖ ਦਫਤਰ ਸ਼੍ਰੋਮਣੀ ਕਮੇਟੀ (ਆਡਿਟ ਬਰਾਂਚ) ਵਿਖੇ ਤਬਦੀਲ ਹੋਣ ਤੇ ਸਟਾਫ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਮੌਕੇ ਮੈੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਬਾਬਾ ਅਵਤਾਰ ਸਿੰਘ ਬੱਬੂ (ਕਾਰ ਸੇਵਾ ਵਾਲੇ) ਨੇ ਸ: ਜਗਤਾਰ ਸਿੰਘ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ | ਇਸ ਮੌਕੇ ਹੈੱਡਗ੍ਰੰਥੀ ਭਾਈ ਕੇਵਲ ਸਿੰਘ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ ਬੁਤਾਲਾ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟਾੈਟ, ਜਰਮਨਜੀਤ ਸਿੰਘ ਜਲਾਲ ਉਸਮਾ, ਜਗਤਾਰ ਸਿੰਘ ਬਹਾਦਰਪੁਰ, ਗੁਰਭੇਜ ਸਿੰਘ ਕੰਗ ਸਰਾਂ, ਹਰਭਿੰਦਰ ਸਿੰਘ ਧਾਰੋਵਾਲੀ ਜਥੇਦਾਰ ਲੰਗਰ, ਹਰਪ੍ਰੀਤ ਸਿੰਘ ਆਨੰਦ, ਜਸਬੀਰ ਸਿੰਘ ਬੱਲ ਖੱਬੇ ਰਾਜਪੂਤਾਂ, ਭਾਈ ਬਲਵਿੰਦਰ ਸਿੰਘ ਕੰਵਲ, ਤੇਜਿੰਦਰ ਸਿੰਘ ਬੱਲ ਸਠਿਆਲਾ, ਲਵਪ੍ਰੀਤ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ ਭੱਟੀਵਾਲ, ਸਰਬਜੀਤ ਸਿੰਘ ਲਾਡੀ, ਨਿਰਮਲ ਸਿੰਘ ਰਿਕਾਡਕੀਪਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਕਿਸਾਨ ਰੈਲੀ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਮਹਿਤਾ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>
Ad Position 24