23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸ਼ਗਨਪ੍ਰੀਤ ਕੌਰ ਬੈਸਟ ਵਿਦਿਆਰਥਣ ਐਵਾਰਡ ਨਾਲ ਸਨਮਾਨਿਤ

Ad Position 21
No active advertisement
ਅਜੀਤ ਡੈਸਕ 03-04-2026
ਮਜੀਠਾ, 2 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਸਰਕਾਰੀ ਹਾਈ ਸਕੂਲ ਜਲਾਲਪੁਰਾ ਵਲੋਂ ਵੀ ਸਕੂਲ ਦੀ ਨੌਵੀਂ ਸ਼੍ਰੇਣੀ ਦੇ ਨਤੀਜੇ ਦਾ ਐਲਾਨ ਕੀਤਾ ਗਿਆ | ਜਿਸ ਵਿਚ ਇਸ ਸਕੂਲ ਦੀ ਵਿਦਿਆਰਥਣ ਸ਼ਗਨਪ੍ਰੀਤ ਕੌਰ ਨੇ ਵਧੀਆ ਕਾਰਗੁਜ਼ਾਰੀ ਦਿਖਾ ਕੇ ਚੰਗੇ ਅੰਕ ਲੈਕੇ ਸਕੂਲ ਵਿਚ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ | ਇਸ ਸੰਬੰਧ ਵਿਚ ਸਕੂਲ ਵਿਚ ਸਕੂਲ ਮੁਖੀ ਸਤਨਾਮ ਸਿੰਘ ਦੀ ਅਗਵਾਈ ਵਿਚ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਾਇਆ ਗਿਆ | ਜਿਸ ਵਿਚ ਸ਼ਗਨਪ੍ਰੀਤ ਕੌਰ ਨੇ ਸਕੂਲ ਦੀ ਬੈਸਟ ਵਿਦਿਆਰਥਣ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕ ਸਤਨਾਮ ਸਿੰਘ, ਹਰਜਿੰਦਰ ਸਿੰਘ, ਭੁਪਿੰਦਰ ਸਿੰਘ, ਸਤਵਿੰਦਰ ਸਿੰਘ, ਅਰਵਿੰਦਰ ਸਿੰਘ, ਵਰਿੰਦਰ ਕੌਰ, ਗੁਰਪ੍ਰੀਤ ਕੌਰ, ਜਵਪ੍ਰੀਤ ਕੌਰ, ਰਜਵੰਤ ਕੌਰ, ਰਣਜੀਤ ਕੌਰ, ਰਿਬਨਪ੍ਰੀਤ ਕੌਰ, ਅਤੇ ਸੰਦੀਪ ਆਦਿ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁ: ਨੌਵੀਂ ਪਾਤਿਸ਼ਾਹੀ ਵਿਖੇ ਨੌਵੇਂ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 7 ਨੂੰ ਅਗਲੀ ਖ਼ਬਰ ਫਜ਼ਲਾਂ ਦੀ ਰਾਣੀ ਕੈਥੋਲਿਕ ਚਰਚ ਮਜੀਠਾ ਵਿਖੇ ਇਸਾਈ ਭਾਈਚਾਰੇ ਦੀ ਇਕੱਤਰਤਾ <br/>
Ad Position 24