23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਓ. ਵੀ. ਐੱਨ. ਖਾਲਸਾ ਪਬਲਿਕ ਸਕੂਲ ਤਰਸਿੱਕਾ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 03-04-2026
ਤਰਸਿਕਾ, 2 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਓ. ਵੀ. ਐੱਨ. ਖਾਲਸਾ ਪਬਲਿਕ ਸਕੂਲ ਪੁਲ ਨਹਿਰ ਤਰਸਿੱਕਾ ਦਾ ਸੈਸ਼ਨ 2025-26 ਦਾ ਨਤੀਜਾ ਸ਼ਾਨਦਾਰ ਰਿਹਾ ਤੇ ਸਾਰੀਆਂ ਜਮਾਤਾਂ ਦੇ ਵਿਦਿਆਰਥੀ ਵਿਸ਼ੇਸ਼ ਸਥਾਨ ਪ੍ਰਾਪਤ ਕਰਕੇ ਪਾਸ ਹੋ ਗਏ | ਇਸ ਸਾਰੀ ਸਫਲਤਾ ਦਾ ਸਿਹਰਾ ਮਿਹਨਤੀ ਸਟਾਫ਼ ਮੈਂਬਰਾਂ ਸਿਰ ਹੈ | ਸਕੂਲ 'ਚ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਕੇ ਅਹਿਮ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਮ ਅਨੰਦ ਵਾਨੀ ਚੇਅਰਪਰਸਨ, ਸ੍ਰੀ ਓਮ ਪ੍ਰਕਾਸ਼ ਨੰਦਾ ਡਾਇਰੈਕਟਰ, ਰਾਜਬੀਰ ਸਿੰਘ ਪਿ੍ੰਸੀਪਲ, ਵਚਿੱਤਰ ਸਿੰਘ ਉੱਪ ਪਿ੍ੰਸੀਪਲ ਤੇ ਹਰਨੀਤ ਕੌਰ ਨੇ ਮੌਮੈਟੋ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਦਲਜੀਤ ਕੌਰ, ਪ੍ਰਵੀਨ ਕੂਮਾਰੀ, ਸੁਮਨ ਰਾਣੀ, ਲਖਵਿੰਦਰ ਕੌਰ ਤੇ ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਪੰਜਾਬ ਬਚਾਓ ਰੈਲੀ' ਨੂੰ ਕਾਮਯਾਬ ਕਰਨ ਲਈ ਹਲਕਾ ਬਾਬਾ ਬਕਾਲਾ ਸਾਹਿਬ ਦਾ ਹਮੇਸ਼ਾ ਰਿਣੀ ਰਹਾਂਗਾ : ਜਥੇ. ਜਲਾਲ ਉਸਮਾ... ਅਗਲੀ ਖ਼ਬਰ ਮਜੀਠੀਆ ਵਲੋਂ ਜਗੀਰ ਸਿੰਘ ਉੱਪਲ ਦੇ ਪਰਿਵਾਰ ਨਾਲ ਦੁੱਖ ਸਾਂਝਾ
Ad Position 24