07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਬ ਇੰਸਪੈਕਟਰ ਜਸਦੀਪ ਸਿੰਘ ਨੇ ਥਾਣਾ ਮੁਖੀ ਮਹਿਤਾ ਵਜੋਂ ਚਾਰਜ ਸੰਭਾਲਿਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026

ਚੌਂਕ ਮਹਿਤਾ, 4 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)-ਸਬ ਇੰਸਪੈਕਟਰ ਜਸਦੀਪ ਸਿੰਘ ਨੇ ਮਹਿਤਾ ਚੌਂਕ ਦੇ ਨਵੇਂ ਥਾਣਾ ਮੁਖੀ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ | ਉਨ੍ਹਾਂ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਲਾਕੇ ਅੰਦਰ ਅਮਨ-ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹਨ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਮਨਮਾਨੀ ਕਰਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ | ਨਸ਼ਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਨਸ਼ਾ ਤਸਕਰਾਂ ਖਿਲਾਫ ਪੂਰੀ ਸਖਤੀ ਵਰਤੀ ਜਾਵੇਗੀ ਅਤੇ ਜਿੱਥੇ ਸੁਹਿਰਦ ਨਾਗਰਿਕਾਂ ਦਾ ਥਾਣੇ ਅੰਦਰ ਪੂਰਾ ਸਤਿਕਾਰ ਕੀਤਾ ਜਾਵੇਗਾ, ਉਥੇ ਗ਼ੈਰ ਕਾਨੂਨੀ ਕੰਮ ਕਰਨ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਬਖ਼ਸ਼ਿਆ ਨਹੀਂ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਪੈੜੇਵਾਲ ਨੂੰ ਵਿਕਾਸ ਕਾਰਜਾਂ ਲਈ 17 ਲੱਖ ਰੁਪਏ ਦੀ ਰਾਸ਼ੀ ਜਾਰੀ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਨੁੱਕੜ ਨਾਟਕ 'ਜਿਉਂਦੀਆਂ ਲਾਸ਼ਾਂ' ਦੀ ਪੇਸ਼ਕਾਰੀ <br/>
Ad Position 24