10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਸਾਬਕਾ ਆਈ. ਜੀ. ਉਮਰਾਨੰਗਲ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 06-04-2026
ਜੰਡਿਆਲਾ ਗੁਰੂ, 5 ਅਪ੍ਰੈਲ ( ਹਰਜਿੰਦਰ ਸਿੰਘ ਕਲੇਰ)-ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਅੰਮਿ੍ਤਸਰ ਵਲੋਂ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸਾਬਕਾ ਪੁਲਿਸ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਦਾ ਐਸੋਸੀਏਸ਼ਨ ਵਲੋਂ ਸਨਮਾਨ ਕੀਤਾ ਗਿਆ | ਇਸ ਦੌਰਾਨ ਮੈਂਬਰਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੈਨਸ਼ਨਰਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਸਰਪ੍ਰਸਤ ਐੱਸ. ਪੀ. ਸਲਿੰਦਰ ਸਿੰਘ ਸ਼ੈਲੀ, ਪ੍ਰਧਾਨ ਇੰਸਪੈਕਟਰ ਸ਼ਮਸ਼ੇਰ ਸਿੰਘ, ਏ. ਆਈ. ਜੀ. ਰਣਧੀਰ ਸਿੰਘ ਉੱਪਲ, ਐੱਸ. ਪੀ. ਹਰਿੰਦਰ ਸਿੰਘ ਸੰਧੂ, ਐੱਸ.ਪੀ. ਜਸਵੰਤ ਕੌਰ, ਐੱਸ. ਪੀ. ਗੁਰਨਾਮ ਸਿੰਘ, ਡੀ. ਐੱਸ. ਪੀ. ਪਰਲਾਦ ਸਿੰਘ, ਡੀ. ਐੱਸ. ਪੀ. ਗੁਰਵਿੰਦਰ ਸਿੰਘ ਢਿੱਲੋਂ, ਸੀਨੀਅਰ ਉਪ ਪ੍ਰਧਾਨ ਇੰਸਪੈਕਟਰ ਗੁਰਨਾਮ ਸਿੰਘ, ਜਨਰਲ ਸਕੱਤਰ ਇੰਸਪੈਕਟਰ ਅਮਰੀਕ ਸਿੰਘ, ਉਪ ਪ੍ਰਧਾਨ ਇੰਸਪੈਕਟਰ ਲਖਬੀਰ ਸਿੰਘ ਗਿੱਲ, ਉਪ ਪ੍ਰਧਾਨ ਇੰਸਪੈਕਟਰ ਗੁਰਿੰਦਰਪਾਲ ਸਿੰਘ ਗਿੱਲ, ਉਪ ਪ੍ਰਧਾਨ ਇੰਸਪੈਕਟਰ ਅਸ਼ਵਨੀ ਕੁਮਾਰ ਅਤੇ ਇੰਸਪੈਕਟਰ ਸੰਜੀਵ ਕੁਮਾਰ ਸਮੇਤ ਹੋਰ ਮੈਂਬਰ ਹਾਜ਼ਰ ਸਨ | ਅੰਤ ਵਿਚ ਐਸੋਸੀਏਸ਼ਨ ਵਲੋਂ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਤਰਨਾ ਦਲ ਦੇ ਨਿਹੰਗ ਸਿੰਘਾਂ ਵਲੋਂ ਗਰੀਬ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਕਰਵਾਏ <br/> ਅਗਲੀ ਖ਼ਬਰ ਬਾਰਿਸ਼ ਤੇ ਗੜੇਮਾਰੀ ਨਾਲ ਕਣਕ ਦੀ ਫ਼ਸਲ ਸਮੇਤ ਰੱਬੀ ਫ਼ਸਲਾਂ ਦਾ ਹੋਇਆ ਭਾਰੀ ਨੁਕਸਾਨ, ਮੁਆਵਜ਼ੇ ਦੀ ਮੰਗ <br/>
Ad Position 24