07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਦੇ ਪਿ੍ੰ: ਸ਼ਾਮ ਲਾਲ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 07-04-2026
ਚੌਂਕ ਮਹਿਤਾ, 6 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਅੱਜ ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਇੰਦਰਜੀਤ ਸਿੰਘ ਅਤੇ ਭਾਈ ਰਘਬੀਰ ਸਿੰਘ ਨੇ ਧਾਰਮਿਕ ਪ੍ਰੀਖਿਆ ਵਿਚ ਪਾਸ ਹੋਏ ਵਿਦਿਆਰਥੀਆਂ ਅਤੇ ਧਾਰਮਿਕ ਪ੍ਰੀਖਿਆ ਦੀ ਤਿਆਰੀ ਕਰਾਉਣ ਵਾਲੇ ਅਧਿਆਪਕ ਨੂੰ ਸ਼ੀਲਡ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਕੂਲ ਪਿ੍ੰ: ਸ਼ਾਮ ਲਾਲ ਨੂੰ ਵੀ ਸਨਮਾਨਿਤ ਕੀਤਾ | ਇਸ ਸਮੇਂ ਬੱਚਿਆਂ ਨੂੰ ਇਸ ਪ੍ਰੀਖਿਆ ਵਿਚ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ | ਇਸ ਮੌਕੇ ਅਵਤਾਰ ਸਿੰਘ ਸਦਾਰੰਗ, ਵੀਨਾ ਕੁਮਾਰੀ, ਹਰਪ੍ਰੀਤ ਕੌਰ, ਪੂਜਾ, ਮੁਸਕਾਨ ਕੁਮਾਰੀ, ਰੌਬਿਨ ਸਿੰਘ ਅਤੇ ਹੋਰ ਵੀ ਸਟਾਫ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੁਲਦੀਪ ਸਿੰਘ ਬੰਡਾਲਾ ਕਿਸਾਨ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣੇ <br/> ਅਗਲੀ ਖ਼ਬਰ ਮੀਆਂਪੁਰ ਰੇਲਵੇ ਫਾਟਕਾਂ 'ਤੇ ਓਵਰਬਿ੍ਜ ਦੀ ਮਨਜ਼ੂਰੀ ਲਈ ਭਾਜਪਾ ਵਰਕਰਾਂ ਨੇ ਸਨਮਾਨ ਸਮਾਰੋਹ ਕਰਵਾਇਆ <br/>
Ad Position 24